Monday, June 16, 2025

Month

ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ 'ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਕਿਹਾ, ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ

ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਵੇਗਾ ਸਿਹਤ ਵਿਭਾਗ

ਮਲੇਰੀਆ ਤੋਂ ਬਚਾਅ ਲਈ ਲੋਕ ਘਰਾਂ ਸਮੇਤ ਆਲੇ ਦੁਆਲੇ ਦੀ ਪੂਰੀ ਸਫ਼ਾਈ ਰੱਖਣ: ਸਿਵਲ ਸਰਜਨ

ਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤ

ਮੋਗਾ ਤੋਂ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ।

ਡੇਰਾਬੱਸੀ ਹਲਕੇ ’ਚੋਂ ਪੰਜਾਬ ਸਕੂਲ ਸਿਖਿਆ ਬੋਰਡ ’ਚੋਂ ਅਵਲ ਰਹਿਣ ’ਤੇ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਡੇਰਾਬੱਸੀ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 1,26,14,700 ਰੁਪਏ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਮੋਹਾਲੀ ਦੇ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਸਥਾਨਕ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਜੱਚਾ-ਬੱਚਾ ਹਸਪਤਾਲ (ਐਮ. ਸੀ. ਐਚ.) ਵਿਚਲੀ ਲਿਫ਼ਟ ਦੋ ਮਹੀਨਿਆਂ ਲਈ ਬੰਦ ਰਹੇਗੀ।

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਰਾਸ਼ਟਰੀ ਸੜ੍ਹਕ ਸੁਰੱਖਿਆ ਮਾਹ : ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗ਼ੁਲਾਬ ਦੇ ਫੁੱਲ ਭੇਟ ਕੀਤੇ 

ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਪੁਲਿਸ ਵੱਲੋਂ ਆਈਸਰ ਲਾਈਟਾਂ ਤੇ ਕੀਤੀ ਗਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ  

ਜਲਦ ਆਉਣਗੇ ਮਹਿਲਾਵਾਂ ਦੇ ਖਾਤਿਆਂ ਵਿਚ 1100 ਰੁ. ਮਹੀਨਾ : ਡਾ. ਇਸ਼ਾਂਕ ਕੁਮਾਰ

ਰੁਜ਼ਗਾਰ ਦੇ ਅਵਸਰ ਮੁਹਈਆ ਕਰਵਾਉਣ ਦਾ ਵੀ ਕੀਤਾ ਵਾਅਦਾ

ਬੀਤੇ ਮਹੀਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ : SSP ਸਰਤਾਜ ਸਿੰਘ ਚਾਹਲ

ਪੁਲਿਸ ਪਬਲਿਕ ਮੀਟਿੰਗਾਂ ਦਾ ਸਿਲਸਿਲਾ ਜਾਰੀ, ਲੋਕਾਂ ਤੋਂ ਸਹਿਯੋਗ ਦੀ ਮੰਗ 

ਸ਼ਹੀਦੀ ਸਭਾ ਦੇ ਪ੍ਰਬੰਧਾਂ ਦੇ ਮੱਦੇ ਨਜ਼ਰ ਦਸੰਬਰ ਮਹੀਨੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ 21 ਦਸੰਬਰ ਤੇ 22 ਦਸੰਬਰ (ਸ਼ਨੀਵਾਰ ਤੇ ਐਤਵਾਰ) ਨੂੰ ਸਾਰੇ

ਪੰਜਾਬ ਕਿਸਾਨ ਯੂਨੀਅਨ ਨੇ ਮਹੀਨਾਵਾਰ ਮੀਟਿੰਗ 'ਚ ਕਿਸਾਨੀ ਮਸਲੇ ਵਿਚਾਰੇ

ਪੰਜਾਬ ਕਿਸਾਨ ਯੂਨੀਅਨ ਦੀ  ਮਹੀਨਾਵਾਰ ਜ਼ਿਲ੍ਹਾ ਮੀਟਿੰਗ ਕਲਗੀਧਰ ਗੁਰਦੁਆਰਾ ਸਾਹਿਬ ਰਾਮਪੁਰਾ ਵਿਖੇ ਹੋਈ

ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ 

ਗ੍ਰੰਥੀ ਰਾਗੀ ਪ੍ਰਚਾਰਕ ਸਭਾ ਨੇ ਕਰਾਇਆ ਮਹੀਨਾਵਾਰ ਗੁਰਮਤਿ ਸਮਾਗਮ 

ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ

ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਹੋਮ ਮੈਨੇਜਮੈਂਟ, ਹੋਮ ਸਾਇੰਸ, ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ

ਆਂਗਣਵਾੜੀ ਸੈਂਟਰ ਦਾ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਲਿਆ ਜਾਇਜ਼ਾ

ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ।

ਸਾਉਣ 

ਮਹੀਨਾ ਸੌਣ ਦਾ ਬੜਾ ਨਿਆਰਾ। ਲੱਗੇ ਸਭ ਨੂੰ ਪਿਆਰਾ ਪਿਆਰਾ।

SMO ਵੱਲੋਂ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਮਹੀਨਾਵਾਰ ਮੀਟਿੰਗ

ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ ਸਮੇਂ ਤੇ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। 

ਮਾਨਸੂਨ ਸੈਸ਼ਨ : ਹੁਣ ਸੰਸਦ ਭਵਨ ਪਹੁੰਚੇਗਾ ਕਿਸਾਨਾਂ ਦਾ ਅੰਦੋਲਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ, 22 ਜੁਲਾਈ ਤੋਂ ਸੰਸਦ-ਭਵਨ ਦੇ ਬਾਹਰ ਪ੍ਰਦਰਸ਼ਨ

ਕਿਸਾਨ ਅੰਦੋਲਨ ਭਲਕੇ 200 ਦਿਨ ਕਰੇਗਾ ਪੂਰੇ, ਮੋਰਚਾ ਹੋਰ ਮਜ਼ਬੂਤੀ ਵਲ

ਕੋਰੋਨਾ ਘਟਿਆ, ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਹੌਸਲੇ ਪਹਿਲਾਂ ਵਾਂਗ ਬੁਲੰਦ

150 ਪਿੰਡਾਂ 'ਚ ਮੀਟਿੰਗਾਂ : ਭਾਜਪਾ ਆਗੂਆਂ ਖ਼ਿਲਾਫ਼ ਡਟਣ ਦਾ ਸੱਦਾ

ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ, ਮਨਾਇਆ ਕਾਲਾ ਦਿਵਸ

ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨਾਂ ਕਰ ਰਹੇ ਕਿਸਾਨਾਂ ਨੇ ਅਪਣੇ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ’ਤੇ ਅੱਜ ਕਾਲਾ ਦਿਵਸ ਮਨਾਇਆ ਅਤੇ ਇਸ ਦੌਰਾਨ ਉਨ੍ਹਾਂ ਕਾਲੇ ਝੰਡੇ ਲਹਿਰਾਏ, ਸਰਕਾਰ ਵਿਰੋਧੀ ਨਾਹਰੇ ਲਾਏ, ਪੁਤਲੇ ਸਾੜੇ ਅਤੇ ਪ੍ਰਦਰਸ਼ਨ ਕੀਤਾ। ਗਾਜ਼ੀਪੁਰ ਵਿਚ ਪ੍ਰਦਰਸ਼ਨ ਸਥਾਨ ’ਤੇ ਥੋੜੀ ਅਰਾਜਕਤਾ ਦੀ ਵੀ ਖ਼ਬਰ ਹੈ, ਜਿਥੇ ਕਿਸਾਨਾਂ ਨੇ ਭਾਰੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਵਿਚਾਲੇ ਕੇਂਦਰ ਸਰਕਾਰ ਦਾ ਪੁਤਲਾ ਜਲਾਇਆ।

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ : ਪੰਜਾਬ ਸਰਕਾਰ