Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Morinda

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਮਾਨ ਸਰਕਾਰ ਵੱਲੋਂ ਪੰਜਾਬ ਨੂੰ ਵਿੱਦਿਆ ਖੇਤਰ ਵਿੱਚ ਅੱਗੇ ਲਿਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਓਥੇ ਹੀ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਸਾਰ ਅਧਿਆਪਕਾ ਦੀਆਂ ਵੱਡੇ ਪੱਧਰ ਤੇ ਲੱਗੀਆਂ ਜਨਗਣਨਾ ਤੇ ਬੀਐਲਓ ਡਿਊਟੀਆਂ ਕਾਰਨ ਸਕੂਲਾਂ ਵਿੱਚ ਪੜ੍ਹਾਈ ਠੱਪ ਹੋ ਕੇ ਰਹਿ ਗਈ ਹੈ ਤੇ ਇਹ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵਿਆਂ ਤੇ ਵੀ ਪ੍ਰਸ਼ਨ ਚਿੰਨ ਹਨ ।

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਲਾਈਫ ਕੇਅਰ ਹਸਪਤਾਲ ਕਾਈਨੋਰ ਅਤੇ ਸਮਾਜ ਸੇਵੀ ਨੌਜਵਾਨਾਂ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 65 ਦੇ ਕਰੀਬ ਖੂਨਦਾਨੀਆਂ ਨੇ ਖੂਨਦਾਨ ਕੀਤਾ ਇਸ ਸਬੰਧੀ ਨੌਜਵਾਨ ਆਗੂ ਅਰਸ਼ਦੀਪ ਸਿੰਘ ਸਿੱਧੂ ਅਤੇ ਜਸਪ੍ਰੀਤ ਸਿੰਘ ਜੱਸ ਅਰਨੋਲੀ ਨੇ ਦੱਸਿਆ

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਵਿਰੁੱਧ ਧਰਨਾ ਹੋਇਆ ਮਜ਼ਬੂਤ ਕਿਸਾਨ ਮਜ਼ਦੂਰ ਯੁਨੀਅਨ ਪੰਜਾਬ ਵੱਲੋਂ ਧਰਨੇ ਨੂੰ ਹਮਾਇਤ ਦਾ ਕੀਤਾ ਐਲਾਨ

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਨੂੰ ਬੰਦ ਕਰਨ ਲਈ ਦਿੱਤਾ ਜਾ ਰਿਹਾ ਧਰਨਾ ਤੀਜੇ ਦਿਨ ਵਿੱਚ ਦਾਖ਼ਲ ਹੋਇਆ।ਅੱਜ ਧਰਨੇ ਮਹੱਤਵਪੂਰਨ ਮਜ਼ਬੂਤੀ ਉਤੋਂ ਮਿਲੀ ਜਦੋਂ ਸਿਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਿਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਧਰਨੇ ਵਿੱਚ ਸਮੂਲੀਅਤ ਕੀਤੀ।

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਮੋਰਿੰਡਾ ਸਰਹੰਦ ਰੋਡ 'ਤੇ ਪਿੰਡ ਡੂਮਛੇੜੀ ਨੇੜੇ ਰੇਲਵੇ ਅੰਡਰ ਬ੍ਰਿਜ ਦੇ ਥੱਲੇ ਕਿਸੇ ਅਣਪਛਾਤੇ ਵਾਹਨ ਵੱਲੋਂ ਲਪੇਟ ਵਿੱਚ ਲੈਣ ਨਾਲ ਪਿੰਡ ਡੂਮਛੇੜੀ ਨਿਵਾਸੀ ਬਲਵੰਤ ਸਿੰਘ (75) ਪੁੱਤਰ ਸੰਪੂਰਨ ਸਿੰਘ ਡੂਮਛੇੜੀ ਦੀ ਮੌਤ ਹੋ ਗਈ।

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਡੇਂਗੂ ਸਬੰਧੀ ਸਰਵੇ ਕੀਤਾ।

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ।

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ-

ਬਾਬਾ ਜ਼ੋਰਾਵਰ ਸਿੰਘ, ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਵਿੱਚ ਮਹਿੰਦੀ ਈਕੋ ਕਲੱਬ ਦੇ ਪ੍ਰੋਗਰਾਮ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ।

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

ਆਮ ਪਰਿਵਾਰਾਂ ਦੀ ਗੁਰਬਤ ਅਤੇ ਸੰਘਰਸ਼ਮਈ ਜ਼ਿੰਦਗੀ ਨੂੰ ਦਰਸਾਉਂਦੀ ਲਘੂ ਫਿਲਮ ‘ਸਾਈਕਲ’ ਦੀ ਸ਼ੂਟਿੰਗ ਨਿਊ ਚੰਡੀਗੜ੍ਹ ਵਿਖੇ ਸਫਲਤਾਪੂਰਵਕ ਪੂਰੀ ਕਰ ਲਈ ਗਈ ਹੈ। ਰੌਣਕ ਫਿਲਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਇਹ ਫਿਲਮ ਜਲਦ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਰਿਲੀਜ਼ ਕੀਤੀ ਜਾਵੇਗੀ।

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਉੱਤਰੀ Italy ਦੇ ਸ਼ਹਿਰ Bergamo ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਵਾਪਰੀ ਗੋਲੀਬਾਰੀ ਦੀ ਦੁਖਦਾਈ ਘਟਨਾ ਵਿੱਚ ਮੋਰਿੰਡਾ ਇਲਾਕੇ ਦੇ ਪਿੰਡ ਕਲਹੇੜੀ ਰਤਨਗੜ੍ਹ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ।

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਐਡੂਸਟਰ ਆਦਰਸ਼ ਸਕੂਲ ਕਾਲੇਵਾਲ ਦੀ ਦਸਵੀਂ ਦੀ ਵਿਦਿਆਰਥਣ ਵੰਸਿਕਾ ਸੂਦ ਨੇ ਸੀ ਬੀ ਐਸ ਈ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ 97,8% ਅੰਕ ਹਾਸਲ ਕਰਕੇ ਜਿਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਸ਼ੂਗਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਡਾ: ਸੇਨੂੰ ਦੁੱਗਲ, ਆਈ.ਏ.ਐੱਸ ਨੇ ਅੱਜ ਸਹਿਕਾਰੀ ਖੰਡ ਮਿੱਲ, ਮੋਰਿੰਡਾ ਅਤੇ ਮਿੱਲ ਦੇ ਗੰਨੇ ਦੇ ਇਲਾਕੇ ਦਾ ਵਿਸਥਾਰ ਨਾਲ ਦੌਰਾ ਕੀਤਾ।

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਨਜ਼ਦੀਕੀ ਪਿੰਡ ਰਾਮਗੜ੍ਹ ਮੰਡਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਤਾਰਬੰਦੀ ਤੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਿਤੀ 14 ਅਪ੍ਰੈਲ ਨੂੰ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ 9 ਮੈਂਬਰੀ ਟੀਮ ਵਲੋਂ ਕੇਂਦਰੀ ਉਪਭੋਗਤਾ ਮਾਮਲੇ ਅਤੇ ਖਾਦ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਪੀ.ਕੇ. ਸਿੰਘ ਦੀ ਅਗਵਾਈ ਹੇਠ ਮੋਰਿੰਡਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੇ ਸੈਂਪਲ ਲਏ ਗਏ।

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ-

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਮੋਰਿੰਡਾ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਰਾਜੇਸ਼ ਭਾਟੀਆ

ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਦੇ ਸ਼ੁਭ ਅਵਸਰ 'ਤੇ ਅੱਜ ਮੋਰਿੰਡਾ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਵੱਲੋਂ ਮੰਡਲ ਦਫ਼ਤਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਕਾਂਗਰਸੀ ਆਗੂ ਰਣਜੋਤ ਸਿੰਘ ਨੂੰ ਸਦਮਾ, ਭਰਾ ਦਾ ਦੇਹਾਂਤ

ਸੀਨੀਅਰ ਕਾਂਗਰਸੀ ਆਗੂ ਰਣਜੋਤ ਸਿੰਘ ਖੱਟੜਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਭਰਾ ਗਰੰਟੀਰ ਸਿੰਘ ਖੱਟੜਾ ਦਾ ਅਚਨਚੇਤ ਦੇਹਾਂਤ ਹੋ ਗਿਆ

ਹਰਮੋਹਣ ਸਿੰਘ ਸੰਧੂ ਦੇ ਜਨਰਲ ਸਕੱਤਰ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ. ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾ ਸਕਦੀ : ਰਾਜੇਸ਼ ਭਾਟੀਆ

ਭਾਰਤੀ ਜਨਤਾ ਪਾਰਟੀ ਦੇ ਮੋਰਿੰਡਾ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਦੀ 'ਪੰਜਾਬ ਬਦਲਾਅ ਰੈਲੀ' ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਦਾ ਭਰਵਾਂ ਸਵਾਗਤ ਕੀਤਾ ਹੈ।