Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Mosquito

ਬਾਰਸ਼ ਦੇ ਦੋ ਦਿਨ ਬਾਅਦ ਵੀ ਪਾਰਕ ਪਾਣੀ ਨਾਲ ਭਰਿਆ, ਗੰਦਗੀ ਤੇ ਮੱਛਰਾਂ ਦੀ ਭਰਮਾਰ

ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਅਜਿਹੇ ਭੂ-ਜਲ ਰੀਚਾਰਜ ਸਿਸਟਮ ਪਾਰਕਾਂ ਅਤੇ ਸਰਕਾਰੀ ਇਮਾਰਤਾਂ ਵਿੱਚ ਲਾਜ਼ਮੀ ਲਵਾਏ ਜਾਣ ਤਾਂ ਕਿ ਹੋਰ ਲੋਕਾਂ ਨੂੰ ਵੀ ਇਸਤੋਂ ਪ੍ਰੇਰਣਾ ਮਿਲੇ।  

ਜ਼ਿਲ੍ਹੇ "ਚ ਡੇਂਗੂ ਤੋਂ ਰੋਕਥਾਮ ਲਈ ਮੱਛਰ-ਮਾਰ ਦਵਾਈ ਦਾ ਛਿੜਕਾਅ ਜਾਰੀ

ਡੇਂਗੂ ਬੁ਼ਖਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਤਾਲਮੇਲ ਸਦਕਾ ਅਪ੍ਰੈਲ ਮਹੀਨੇ ਤੋਂ ਮੱਛਰ-ਮਾਰ ਦਵਾਈ ਦਾ ਛਿੜਕਾਅ ਲਗਾਤਾਰ ਜਾਰੀ ਹੈ।

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਦਾ ਛਿੜਕਾਅ ਕੀਤਾ ਗਿਆ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹਾਲੀਆ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਸੁਰੱਖਿਆ ਨੂੰ ਦੇਖਦੇ ਹੋਏ ਕਲਾਸਰੂਮਾਂ ਅਤੇ ਕੈਂਪਸ ਵਿੱਚ ਬਣੇ ਪਾਰਕਾਂ ਵਿੱਚ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ।

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ

DC ਨੇ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼ ਦਿੱਤੇ

ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਹਫਤਾਵਾਰੀ ਆਧਾਰ 'ਤੇ ਫੌਗਿੰਗ ਕੀਤੀ ਜਾਵੇਗੀ ਅਤੇ ਨਾਲ ਹੀ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਕੀਤੀ ਜਾਵੇ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਹੁਣ ਤੱਕ 468 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ