ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ
ਇਲਾਕੇ ਦੇ ਨਾਮਵਰ ਪੰਜਾਬੀ ਪੱਤਰਕਾਰ ਦਿਲਬਰ ਸਿੰਘ ਖੈਰਪੁਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ
ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਗਿਆ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ’ਮਾਂ ਦਾ ਦੁੱਧ ਨਿਰੰਤਰ ਵਿਕਾਸ ਦੀ ਕੁੰਜੀ’ ਵਿਸ਼ੇ ਤਹਿਤ ਮਨਾਇਆ ਸਪਤਾਹ
1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੁਕਤਾ ਹਫ਼ਤਾ ਮਨਾਇਆ ਜਾਵੇਗਾ
ਅਮਨ ਸ਼ਰਮਾਂ ਖਾਲੜਾ ਓਹਨਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਓਹਨਾ ਦੀ ਮਾਤਾ ਜੀ ਸ਼੍ਰੀਮਤੀ ਸੀਤਾ ਰਾਣੀ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ
ਵਾਤਾਵਰਣ ਦੇ ਸੰਤੁਲਨ ਨੂੰ ਬਣਾਏ ਰੱਖਣ ਦਾ ਇਹੀ ਇਕਲੌਤਾ ਤਰੀਕਾ - ਨਾਇਬ ਸਿੰਘ
ਸ਼ਿਵਾਲਿਕ ਮਲਟੀਪਰਪਜ ਪਬਲਿਕ ਸਕੂਲ,ਸਮਾਣਾ ਵਿੱਚ ਮਾਂ ਦਿਵਸ ਬੜੀ ਹੀ ਧੂਮ ਧਾਮ ਨਾਲ ਕੇਕ ਕੱਟ ਕੇ ਮਨਾਇਆ ਗਿਆ
ਐਨਵੀ-ਜਨਮੇ ਬੱਚਿਆਂ ਦੀਆਂ ਮਾਵਾਂ ਨੂੰ ਮੁਬਾਰਕਬਾਦ ਦੇਣ ਦੇ ਨਾਲ ਵੋਟ ਪਾਉਣ ਦੀ ਅਪੀਲ
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 21.02.2024 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ’ਤੇ ਅਹਿਦ ਸਮਾਗਮ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ।
ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਾਵਿ ਉਚਾਰਨ, ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ,
ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ ਰੂਪਨਗਰ ( ਪੰਜਾਬ ) ਵਿਖੇ ਪ੍ਰਸਿੱਧ ਪੰਜਾਬੀ ਲੇਖਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਅੱਜ ਅੰਤਰਰਾਸ਼ਟਰੀ ਮਾਤ - ਭਾਸ਼ਾ ਦਿਵਸ ਮੌਕੇ ਮਾਤ - ਭਾਸ਼ਾ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ।
ਸੰਦੌੜ ਬੀਟ ਦੇ ਸੀਨੀਅਰ ਪੱਤਰਕਾਰ ਡਾ ਭੁਪਿੰਦਰ ਸਿੰਘ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੀ ਮਾਤਾ ਹਰਬੰਸ ਕੌਰ ਅਚਾਨਕ ਉਨ੍ਹਾਂ ਦੇ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ ਹਨ।
ਸੁਨਾਮ ਤੋਂ ਸੀਨੀਅਰ ਪੱਤਰਕਾਰ ਰਹੇ ਸਵਰਗੀ ਜੰਗੀਰ ਸਿੰਘ ਸੁਤੰਤਰ ਦੀ ਧਰਮਪਤਨੀ ਅਤੇ ਇੰਦਰਜੀਤ ਸਿੰਘ ਸੱਗੂ, ਜਗਜੀਤ ਸਿੰਘ ਸੱਗੂ, ਪੰਜਾਬ ਪ੍ਰੈਸ ਕਲੱਬ ਸੁਨਾਮ ਦੇ ਪ੍ਰਧਾਨ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਦਾ ਦਿਹਾਂਤ ਹੋ ਗਿਆ ਹੈ।
ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾਂ ਪਹਿਲੀ ਤਰਮੀਮ ਨਿਯਮ-2023 ਹੋਂਦ ਵਿੱਚ ਲਿਆਂਦਾ ਗਿਆ ਹੈ।
ਛੋਟੇ ਪਰਦੇ ਤੋਂ ਪੰਜਾਬੀ ਫਿਲਮ ਇੰਡਸਟਰੀ ਵਿੱਚ ਪੈਰ ਧਰ ਰਹੇ ਐਕਟਰ ਨਾਜ਼ਿਮ ਨਾਲ ਵਿਸ਼ੇਸ਼ ਗੱਲਬਾਤ ਕਿਹਾ : ਚੰਗੀ ਸਕਰਿਪਟ ਦੇ ਇੰਤਜ਼ਾਰ ਵਿੱਚ ਸੀ
ਇਨਸਾਨ ਦੇ ਅੰਦਰ ਜੇਕਰ ਨਵਾਂ - ਨਰੋਆ ਕੁਝ ਸਿੱਖਣ ਤੇ ਸਮਝਣ ਦੀ ਇੱਛਾ ਹੋਵੇ ਤਾਂ ਉਹ ਹਰ ਕਿਸੇ ਇਨਸਾਨ , ਕਿਸੇ ਥਾਂ , ਕਿਸੇ ਘਟਨਾ ਜਾਂ ਕਿਸੇ ਸਥਿਤੀ , ਮਹਾਂਪੁਰਖ ਆਦਿ ਤੋਂ ਕੁਝ ਨਾ ਕੁਝ ਨਵੀਂ , ਜੀਵਨ ਅਤੇ ਆਪਣੇ ਲਈ ਸਹੀ ਉਸਾਰੂ ਤੇ ਸਾਰਥਕ ਸਿੱਖਿਆ ਹਾਸਲ ਕਰ ਹੀ ਲੈਂਦਾ ਹੈ।
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ ਰੂਪਨਗਰ ( ਪੰਜਾਬ ) ਵਿਖੇ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਕੂਲ ਵਿੱਚ ਤੀਸਰੀ ਮਦਰ - ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਰਜਨੀ ਧਰਮਾਣੀ ਵਲੋਂ ਵੱਖ - ਵੱਖ ਤਰ੍ਹਾਂ ਦੀਆਂ ਗਤੀਵਿਧੀਆਂ , ਸਵਾਗਤ ਗਤੀਵਿਧੀ ਆਦਿ ਹਾਜ਼ਰ ਮਾਤਾਵਾਂ ਨੂੰ ਕਰਵਾਈਆਂ ਗਈਆਂ
ਨਵੀਂ ਦਿੱਲੀ : ਜਿੱਥੇ ਆਮ ਆਦਮੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੈ। ਦੂਜੇ ਪਾਸੇ ਦੁੱਧ ਦੀ ਵੱਧ ਰਹੀ ਕੀਮਤ ਨੇ ਜ਼ਬਰਦਸਤ ਝਟਕਾ ਦਿੱਤਾ ਹੈ। ਹੁਣ ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਅਤੇ ਹੋਰ ਸ਼ਹਿਰਾਂ ਵਿੱਚ ਦੁੱਧ ਦੀਆਂ ਕੀ
ਲੁਧਿਆਣਾ : ਅੰਤਰਰਾਸ਼ਟਰੀ ਰੈਸਲਰ ਦਲੀਪ ਸਿੰਘ ਰਾਣਾ ‘ਦਿ ਗ੍ਰੇਟ ਖਲੀ’ ਦੀ ਮਾਂ ਟੰਡੀ ਦੇਵੀ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 79 ਸਾਲ ਦੀ ਸੀ। ਉਨ੍ਹਾਂ ਦਾ ਲੰਬੇ ਸਮੇਂ ਤੋਂ ਲੁਧਿਆਣਾ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਟੰਡੀ ਦੇਵੀ ਪਿਛਲੇ ਲੰਮੇ ਸ
ਛੱਤੀਸਗੜ੍ਹ ਦੇ ਮਹਾਸਮੁੰਦ ਵਿਚ ਔਰਤ ਨੇ ਅਪਣੀਆਂ 5 ਬੇਟੀਆਂ ਨਾਲ ਬੁਧਵਾਰ ਦੇਰ ਰਾਤ ਰੇਲ ਗੱਡੀ ਦੇ ਸਾਹਮਣੇ ਖ਼ੁਦਕੁਸ਼ੀ ਕਰ ਲਈ। ਸਾਰਿਆਂ ਦੀਆਂ ਲਾਸ਼ਾਂ ਵੀਰਵਾਰ ਸਵੇਰੇ ਰੇਲਵੇ ਟਰੈਕ ’ਤੇ 50 ਮੀਟਰ ਦੂਰ ਤਕ ਖਿੰਡੀਆਂ ਪਈਆਂ ਮਿਲੀਆਂ। ਮਰਨ ਵਾਲੇ ਸਾਰੇ ਬੱਚਿਆਂ ਦੀ ਉਮਰ 10 ਤੋਂ 18 ਸਾਲ ਵਿਚਾਲੇ ਹੈ। ਦਸਿਆ ਜਾ ਰਿਹਾ ਹੈ ਕਿ ਸ਼ਰਾਬੀ ਪਤੀ ਨਾਲ ਲੜਾਈ ਹੋਣ ਮਗਰੋਂ ਔਰਤ ਨੇ ਅਜਿਹਾ ਕਦਮ ਚੁਕਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਲੋਕਾਂ ਨੇ ਰੇਲਵੇ ਟਰੈਕ ’ਤੇ ਲਾਸ਼ਾਂ ਵੇਖੀਆਂ ਤਾਂ ਪੁਲਿਸ ਨੂੰ ਸੂਚਨਾ ਦਿਤੀ।