Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

MotherDaughtersRespectScheme

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

 ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ।

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਔਰਤਾਂ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ।

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ।

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ

  ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ।

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ‘ਆਪ’ ਨੇ ਆਪਣਾ ਆਖਰੀ ਚੋਣ ਵਾਅਦਾ ਵੀ ਪੂਰਾ ਕੀਤਾ: ਭਗਵੰਤ ਸਿੰਘ ਮਾਨ

 ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ ਕੀਤੀ।

ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਵਾਅਦੇ ਅਨੁਸਾਰ ਅੱਜ ਤੋਂ ਲਾਗੂ ਕਰਕੇ 97 ਫੀਸਦੀ ਔਰਤਾਂ ਦੇ ਖਾਤੇ ‘ਚ ਵਿੱਤੀ ਰਾਸ਼ੀ ਪਾਊਣ ਦਾ ਟੀਚਾ ਕੀਤਾ ਹਾਸਲ- ਧਾਲੀਵਾਲ

ਅੱਜ ਇਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਮੁੱਖ ਦਫਤਰ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਸਿੱਧਾ ਪ੍ਰਸਾਰਣ ਨੂੰ ਵੇਖਣ ਲਈ ਪਾਰਟੀ ਦੇ ਸ਼ਹਿਰੀ ਤੇ ਦਿਹਾਤੀ ਆਗੂਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਨਾਅਰਿਆਂ ਦੀ ਗੂੰਜ਼ ‘ਚ ਉਚੇਚਾ ਪ੍ਰਬੰਧ ਕੀਤਾ ਗਿਆ , ਅਤੇ ਖੁਸ਼ੀ ਚ ਲੱਡੂ ਵੰਡੇ ਗਏ।

ਪੰਜਾਬ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਕੀਤੀ ਪੂਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ: ਵਿਧਾਇਕਾ ਜੀਵਨਜੋਤ ਕੌਰ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਮਾਨ ਸਰਕਾਰ ਨੇ ਮਹਿਲਾਵਾਂ ਨੂੰ ₹1000-1500 ਦੀ ਆਖ਼ਰੀ ਗਾਰੰਟੀ ਵੀ ਪੂਰੀ ਕੀਤੀ : ਗੁਰਪ੍ਰਤਾਪ ਸਿੰਘ ਸੰਧੂ

ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਆਪਣਾ ₹1000-1500 ਪ੍ਰਤੀ ਮਹੀਨਾ ਦੇਣ ਵਾਲਾ ਆਖ਼ਰੀ ਵਾਅਦਾ ਵੀ ਪੂਰਾ ਕਰ ਦਿੱਤਾ ਹੈ।

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ

ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ।