Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

MountLiteraZeeSchool

ਆਰ.ਐਸ.ਡੀ. ਮੈਡਮ ਕੋਮਲ ਤੋਮਰ ਦਾ ਮਾਊਂਟ ਲਿਟਰਾ ਜ਼ੀ ਸਕੂਲ ਦਾ ਸਫਲ ਦੌਰਾ

ਡਾਇਰੈਕਟਰ/ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਵੀ ਆਰ ਐਸ ਡੀ ਮੈਡਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਅਧਿਆਪਕਾਂ ਲਈ ਪ੍ਰੇਰਨਾਦਾਇਕ ਹੈ ਅਤੇ ਸਕੂਲ ਵਿੱਚ ਨਵੀਆਂ ਅਧਿਆਪਨ ਰਣਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਕਰੇਗਾ। ਅੰਤ ਵਿੱਚ ਸਕੂਲ ਪ੍ਰਬੰਧਨ ਨੇ ਆਰਐਸਡੀ ਮੈਡਮ ਕੋਮਲ ਦਾ ਉਨ੍ਹਾਂ ਦੇ ਸਫਲ ਮਾਰਗਦਰਸ਼ਨ ਅਤੇ ਸਮਰਥਨ ਲਈ ਧੰਨਵਾਦ ਕੀਤਾ

ਮਾਊਂਟ ਲਿਟਰਾ ਜ਼ੀ ਸਕੂਲ ਨੇ ਅੰਡਰ-14 ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

ਸਕੂਲ ਪਰਿਵਾਰ ਨੇ ਇਸ ਮਾਣਮੱਤੇ ਪ੍ਰਾਪਤੀ ’ਤੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

 ਮਨਜੋਧ ਸਿੰਘ ਅਤੇ ਸ੍ਰੀ ਅਮਨਦੀਪ ਸਿੰਘ ਦੀ ਨਿਰੰਤਰ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਵੀ ਦਿੱਤਾ। ਸਕੂਲ ਪਰਿਵਾਰ ਨੇ ਕਰਮਦੀਪ ਸਿੰਘ ਗੁਲਾਟੀ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦਾ ਰਹੇਗਾ।

ਡਾ. ਧਵਨ ਕੁਮਾਰ ਡਾਇਰੈਕਟਰ/ਪ੍ਰਿੰਸੀਪਲ ਮਾਊਂਟ ਲਿਟਰਾ ਜ਼ੀ ਸਕੂਲ ਨੇ ਅਹੁਦਾ ਸੰਭਾਲਿਆ

ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਇਹ ਐਲਾਨ ਕਰਦਿਆਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਿਹਾ ਹੈ ਕਿ ਪ੍ਰਸਿੱਧ ਅਤੇ ਸਤਿਕਾਰਤ ਸਿੱਖਿਆ ਸ਼ਾਸਤਰੀ ਡਾ. ਧਵਨ ਕੁਮਾਰ ਨੇ ਡਾਇਰੈਕਟਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।