ਪਿੰਡ ਗੜ੍ਹਪਧਾਣਾ ਵਿੱਚ ਦੋ ਦਿਨ ਪਹਿਲਾਂ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੋ ਨੌਜਵਾਨਾਂ ਵਿੱਚੋਂ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ, ਜਦਕਿ ਤੀਜੇ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦਾ ਭਵਿੱਖ ਸੰਵਾਰਨ ਲਈ ਵਿਦੇਸ਼ ਗਏ ਅਜਨਾਲਾ ਦੇ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ।
ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੇ ਜਾਣ ਤੋਂ ਨਰਾਜ਼ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਬਿਜਲੀ ਗਰਿੱਡਾਂ ਮੂਹਰੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦੁਨੀਆ ਭਰ ਵਿੱਚ ਆਪਣੀ ਸਵਾਦਿਸ਼ਟ ਮਠਿਆਈ ਲਈ ਮਸ਼ਹੂਰ ਢੋਡਾ ਹਾਊਸ ਕੋਟਕਪੂਰਾ ਦੇ ਮਾਲਕ ਸੁਖਦੇਵ ਰਾਜ ਵਿੱਗ (ਵਿਜ) ਦਾ ਅੱਜ ਦਿਹਾਂਤ ਹੋ ਗਿਆ ਹੈ।