ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਪਿੰਡ ਮੂਧਲ ਬਾਈਪਾਸ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਧਰਨਾ ਦਿੱਤਾ ਗਿਆ ਇਸ ਦੋਰਾਨ ਪ੍ਰਧਾਨ ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ