Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

MukhMantriHealthScheme

ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਨੂੰ ਸਾਲਾਂ ਪੁਰਾਣੀ ਬੀਮਾਰੀ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸੂ ਸਿਹਤ ਸੇਵਾਵਾਂ ਨੂੰ ਖਾਸ ਤੌਰ `ਤੇ ਮਜਬੂਤੀ ਮਿਲ ਰਹੀ ਹੈ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ।

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

 ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ 'ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ।

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਹੁਣ ਤੱਕ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ 16.5 ਕਰੋੜ ਰੁਪਏ ਦਾ ਖ਼ਰਚ ਆਇਆ ਹੈ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

 ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ।

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ।