ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ।
ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ।
ਭਗਵੰਤ ਸਿੰਘ ਮਾਨ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ
ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ