ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਪ੍ਰਬੰਧਕ ਕਮੇਟੀ ਮੈਂਬਰ ਜਗਦੇਵ ਸਿੰਘ ਜੱਗਾ ਪੰਨੂ ਦੇ ਪਿਤਾ ਮੁਖਤਿਆਰ ਸਿੰਘ ਪੰਨੂ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੇ ਅਕਾਲ ਚਲਾਣਾ ਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਜਗਦੇਵ ਸਿੰਘ ਜੱਗਾ ਪੰਨੂ ਅਤੇ ਉਨਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਵਿਅਕਤ ਕੀਤਾ ਗਿਆ