Friday, September 05, 2025

MultiPurposeSchool

ਸਰਕਾਰੀ ਮਲਟੀਪਰਪਜ਼ ਸਕੂਲ 'ਚ ਕਰਵਾਇਆ ਵਾਤਾਵਰਨ ਚੇਤਨਾ ਸਮਾਗਮ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਕੂਲ 'ਚ ਬੂਟੇ ਲਗਾਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ।

ਬਾਸਕਟਬਾਲ : ਪੰਜਾਬ ਦੀ ਟੀਮ ਨੇ ਪਹਿਲੇ ਮੈਚ ਵਿੱਚ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ ਬਾਸਕਟਬਾਲ ਦੇ ਦੋ ਕੋਰਟਾਂ ਵਿੱਚ ਖੇਡੇ ਗਏ।