Monday, May 20, 2024

MunicipalCorporation

ਨਗਰ ਨਿਗਮ ਫਰੀਦਾਬਾਦ ਨੇ ਮਾਮਲੇ ਦੀ ਜਾਂਚ ਲਈ ਸਮਿਤੀ ਕੀਤੀ ਗਠਨ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ ਕਮਲ ਗੁਪਤਾ ਨੇ ਕਿਹਾ

ਨਗਰ ਨਿਗਮ ਦਾ ਉਪਰਾਲਾ, ਨਾਭਾ ਰੋਡ ਉੱਪਰ 1 ਕਿਲੋਮੀਟਰ ਤੱਕ ਕੀਤੀ ਪਲਾਸਟਿਕ ਕੂੜੇ ਦੀ ਸਫਾਈ

ਨਗਰ ਨਿਗਮ ਪਟਿਆਲਾ ਵੱਲੋਂ 5 ਫਰਵਰੀ ਤੋਂ 10 ਫਰਵਰੀ ਤੱਕ ਚਲਾਈ ਜਾ ਰਹੀ ਇੱਕ ਵਿਸ਼ੇਸ਼ ਸਾਫ-ਸਫਾਈ ਮੁਹਿੰਮ ਤਹਿਤ ਅੱਜ ਨਾਭਾ ਰੋਡ ਉੱਪਰ ਤਕਰੀਬਨ 1 ਕਿਲੋਮੀਟਰ ਤੱਕ ਪਲਾਸਟਿਕ ਕੂੜੇ ਦੀ ਸਫਾਈ ਕੀਤੀ ਗਈ। 

ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ

ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ ਮੜੀਆਂ ਸੜਕ ਤ੍ਰਿਪੜੀ ਵਿਖੇ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਦੀ ਨਿਗਰਾਨੀ ਹੇਠ ਸੜਕ ਤੋਂ ਪਲਾਸਟਿਕ ਜਿਵੇਂ ਕਿ ਲਿਫਾਫੇ, ਚਿਪਸ ਪੈਕਟ, ਰੈਪਰ, ਪਲਾਸਟਿਕ ਪੈਕਿੰਗ ਅਤੇ ਹੋਰ ਪਲਾਸਟਿਕ ਨੂੰ ਇਕੱਠਾ ਕਰਕੇ ਫੋਕਲ ਪੁਆਇੰਟ ਐਮ.ਆਰ.ਐਫ ਸੈਂਟਰ ਭੇਜਿਆ ਗਿਆ ਜਿਸ ਦੀ ਦੀ ਮਿਕਦਾਰ ਲਗਭਗ 22 ਕਿਲੋ ਸੀ। 

ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ 'ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। 

ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ

ਮਿਊਸਪਲ ਵਰਕਰਜ਼ ਯੂਨੀਅਨ ਸਬੰਧਤ ਭਾਰਤੀਯ ਮਜਦੂਰ ਸੰਘ ਰਜਿ ਨੰਬਰ 5 ਵਲੋਂ ਮਿਤੀ 22-01-2024 ਨੂੰ ਨਗਰ ਨਿਗਮ ਪਟਿਆਲਾ ਵਿਖੇ ਸ੍ਰੀ ਰਾਮ ਚੰਦਰ ਜੀ ਦਾ ਪ੍ਰਾਣ ਪ੍ਰਤਿਸ਼ਠਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆI

ਨਗਰ ਨਿਗਮ ਵੱਲੋਂ ਸ਼ਹਿਰ 'ਚ ਕੂੜਾ ਇਕੱਠਾ ਕਰਨ ਨੂੰ ਸੁਧਾਰਨ ਤੇ ਜੀਰੋ ਗਾਰਬੇਜ਼ ਵੱਲ ਵੱਧਦੀ ਨਿਵੇਕਲੀ ਪਹਿਲਕਦਮੀ

ਗ਼ੈਰ ਵਿੱਤੀ ਸਾਂਝ ਤਹਿਤ ਇੰਡੀਅਨ ਪੋਲਿਊਸ਼ਨ ਕੰਟਰੋਲ ਐਸੋਸੀਏਸ਼ਨ ਨਾਲ ਸਮਝੌਤਾ ਸਹੀਬੰਦ ਕੀਤਾ-ਸਾਕਸ਼ੀ ਸਾਹਨੀ ਫੋਕਲ ਪੁਆਇੰਟ ਐਮ.ਆਰ.ਐਫ. ਸੈਂਟਰ ਵਿਖੇ 10 ਟੀਪੀਡੀ ਦੀ ਕੰਪੋਸਟਿੰਗ ਮਸ਼ੀਨ ਲੱਗੇਗੀ ਤੇ ਰੋਜ਼ਾਨਾ ਬਣੇਗੀ 10 ਟਨ ਕੂੜੇ ਦੀ ਖਾਦ

ਨਗਰ ਨਿਗਮ ਨੇ ਵਿੱਢੀ ਸਵੱਛ ਤੀਰਥ ਮੁਹਿੰਮ

ਨਗਰ ਨਿਗਮ ਪਟਿਆਲਾ ਵੱਲੋਂ ਸਵੱਛ ਤੀਰਥ  ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਨਜ਼ਦੀਕ ਪੈਂਦੀਆਂ ਕਲੋਨੀਆਂ ਨੂੰ ਪਲਾਸਟਿਕ ਕੂੜਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ। 

ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

 ਮਿਉਂਸਪਲ ਵਰਕਰ ਯੂਨੀਅਨ ਰਜਿ ਨੰਬਰ.5 ਸਬੰਧਤ ਭਾਰਤੀਆਂ ਮਜਦੂਰ ਸੰਘ ਪਟਿਆਲਾ ਵੱਲੋਂ ਸਕੱਤਰ ਨਗਰ ਨਿਗਮ ਪਟਿਆਲਾ ਸਰਦਾਰ ਹਰਬੰਸ ਸਿੰਘ ਅਤੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਦੀ ਅਗਵਾਈ ਹੇਠ ਦਫਤਰ ਨਗਰ ਨਿਗਮ ਪਟਿਆਲਾ ਵਿਖੇ ਲੋਹੜੀ ਮਨਾਈ ਗਈ।

ਨਗਰ ਨਿਗਮ ਵਲੋਂ ਕੁੱਤਿਆਂ ਦੀ ਰੇਬੀਜ਼ ਵਿਰੋਧੀ ਟੀਕਾਕਰਨ ਮੁਹਿੰਮ ਜੋਰਾਂ ‘ਤੇ 

ਲੋਕ ਘਬਰਾਹਟ ’ਚ ਨਾ ਆਉਣ ਤੇ ਦਹਿਸ਼ਤ ਵੀ ਨਾ ਫੈਲਾਈ ਜਾਵੇ-ਬਬਨਦੀਪ ਸਿੰਘ ਵਾਲੀਆ  ਕਿਹਾ, ਸ਼ੱਕੀ ਕੁੱਤੇ ਦੀ ਸੂਚਨਾ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਪਹੁੰਚਾਈ ਜਾਵੇ  ਜਿਨ੍ਹਾਂ ਇਲਾਕਿਆਂ ਚ ਕੁੱਤਿਆਂ ਦੇ ਰੇਬੀਜ਼ ਹੋਣ ਦੀ ਸੂਚਨਾ ਆਈ, ਉੱਥੇ ਤਿੰਨ ਸ਼ੱਕੀ ਕੁੱਤਿਆਂ ਦੇ ਸੈਂਪਲ ਟੈਸਟ ਦੀ ਰਿਪੋਰਟ ਨੈਗੇਟਿਵ 

ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ

ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼

30 ਤੇ 31 ਦਸੰਬਰ ਨੂੰ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰਹੇਗੀ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2013-14 ਤੋਂ 2023-24 ਦਾ ਪ੍ਰਾਪਰਟੀ ਟੈਕਸ ਬਿਨਾਂ ਪੈਨਲਟੀ ਅਤੇ ਵਿਆਜ (ਓ.ਟੀ.ਐਸ ਸਕੀਮ) ਨਾਲ ਭਰਨ ਦੀ ਆਖਰੀ ਮਿਤੀ 31-12-2023 ਹੋਣ ਕਾਰਨ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ

ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜ਼ੋਨ ਏ, ਲੁਧਿਆਣਾ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਇੱਕ ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਰਲਡ ਟਾਇਲਟ ਕੈਂਪੈਨ ; ਜਨਤਕ ਪਖਾਨਿਆਂ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ 25 ਦਸੰਬਰ ਤੱਕ

ਵਰਲਡ ਟਾਇਲਟ ਕੈਂਪੈਨ’ ਤਹਿਤ ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਨਗਰ ਨਿਗਮ, ਐਸ.ਏ.ਐਸ ਨਗਰ (ਮੋਹਾਲੀ) ਵਲੋਂ ‘ਵਰਲਡ ਟਾਇਲਟ ਕੈਂਪੈਨ’ 19 ਨਵੰਬਰ ਤੋਂ ਲੈ ਕੇ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। 

ਨਗਰ ਨਿਗਮ ਚੋਣਾ ਲਈ ਆਪ ਨੇ ਕੀਤੀਆਂ ਤਿਅਰੀਆਂ ਸੁਰੂ

ਮਾਝੇ ਦੇ ਨਿਧੜਕ ਜਰਨੈਲ ਕੈਬਨਿਟ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਜਿਲ੍ਹੇ ਦੀ ਸਮੁੱਚੀ ਲੀਡਰਸਿਪ ਨਾਲ ਕੀਤੀ ਹੰਗਾਮੀ ਮੀਟਿੰਗ

ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ

ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮਾਂ ‘ਤੇ ਵੀ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ । ਪਹਿਲਾਂ ਕਾਂਗਰਸ ਦੇ ਕੌਂਸਲਰਾਂ ਨੂੰ ਆਪਣੇ ਨਾਲ ਮਿਲਾਇਆ ਅਤੇ ਹੁਣ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ । ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ । ਕੁੱਲ 50 ਕੌਂਸਲਰਾਂ ਵਿੱਚੋਂ ਮੋਗਾ ਨਗਰ ਨਿਗਮ ਦੇ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦੀ ਹਮਾਇਤ ਕੀਤੀ । ਵੋਟਿੰਗ ਦੇ ਦੌਰਾਨ 8 ਕੌਂਸਲਰ ਗੈਰ ਹਾਜ਼ਰ ਰਹੇ । ਜਿਸ ਦੇ ਬਾਅਦ ਚੰਨੀ ਨੂੰ ਬਿਨਾਂ ਵੋਟਿੰਗ ਤੋਂ ਮੇਅਰ ਚੁਣ ਲਿਆ ਗਿਆ ।