ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ
ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।
ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਸਮੇਤ 2 ਵਾਈਸ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਅੱਜ ਪ੍ਰਸ਼ਾਸਨਿਕ ਕਾਰਨਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ।
ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਮਿਤੀ 30 ਜੁਲਾਈ ਨੂੰ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਖਰੜ ਹਲਕੇ ਦੇ ਪਿੰਡ ਤੋਲੇਮਾਜਰਾ ਵਿਖੇ ਗਗਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿਚ ਪਿੰਡ ਰਸਨਹੇੜੀ, ਗੱਬੇਮਾਜਰਾ, ਨੱਗਲਫੈਜ਼ਗੜ੍ਹ ਅਤੇ ਤੋਲੇਮਾਜਰਾ ਦੇ ਪਤਵੰਤਿਆਂ, ਕਾਂਗਰਸੀ ਵਰਕਰਾਂ, ਆਗੂਆਂ ਨੇ ਸਮੂਲੀਅਤ ਕੀਤੀ।
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ।
ਅੱਜ ਨਗਰ ਕੌਂਸਲ ਮੋਰਿੰਡਾ ਦਫਤਰ ਵਿੱਚ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਅੱਜ ਨਗਰ ਕੌਂਸਲ ਮੋਰਿੰਡਾ ਦੀ ਹੋਈ ਚੋਣ ਵਿੱਚ ਜਗਪਾਲ ਸਿੰਘ ਜੌਲੀ ਪ੍ਰਧਾਨ ਚੁਣੇ ਗਏ। ਜਾਣਕਾਰੀ ਅਨੁਸਾਰ ਅੱਜ ਨਵੇਂ ਚੁਣੇ ਨਗਰ ਕੌਂਸਲ ਮੈਂਬਰਾਂ ਦੀ ਮੀਟਿੰਗ ਐਸ ਡੀ ਐਮ ਮੋਰਿੰਡਾ ਕੰਮ ਰਿਟਰਨਿੰਗ ਅਫ਼ਸਰ ਦੀ ਦੇਖ ਰੇਖ ਵਿੱਚ ਹੋਈ।
ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੀਆਂ ਦੋ ਮੀਟਿੰਗਾਂ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਤੀਜੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।
ਨਗਰ ਕੋਂਸਲ ਮੋਰਿੰਡਾ ਦੇ ਚੁਣੇ ਗਏ ਕੋਂਸਲਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਰੱਖੀ ਗਈ ਮੀਟਿੰਗ ਚੋਣ ਕਨਵੀਨਰ- ਕਮ-ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਮੋਰਿੰਡਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਅੱਤਲ ਕਰ ਦਿੱਤੀ ਗਈ।
ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲ਼ਾ ਨੇ ਸੋਮਵਾਰ ਨੂੰ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਵਿੱਚ ਸ਼ਹਿਰ ਦੀ ਪੁਰਾਣੀ ਮੰਡੀ ਦਾ ਮਾਮਲਾ ਨਿਪਟਾਉਣ ਦਾ ਦਾਅਵਾ ਕੀਤਾ ਹੈ।
ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵਲੋਂ ਨਗਰ ਕੌਂਸਲ ਅਹਿਮਦਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਕਮਲਜੀਤ ਸਿੰਘ ਉੱਭੀ ਅਤੇ ਉਪ ਪ੍ਰਧਾਨ ਸ੍ਰੀਮਤੀ ਸਵੀਟੀ ਕਾਕੜੀਆ ਦੇ ਸਨਮਾਨ ਵਿੱਚ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਲਾਲੜੂ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਉਪਰੰਤ ਅੱਜ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ।
ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਅੱਜ ਉਪ ਮੰਡਲ ਮੈਜਿਸਟਰੇਟ ਮੈਡਮ ਰਿਚਾ ਗੋਇਲ ਦੀ ਪ੍ਰਧਾਨਗੀ ਹੇਠ ਅਮਨ-ਅਮਾਨ ਨਾਲ ਸੰਪੰਨ ਹੋਈ।
ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ
ਕੁਲਦੀਪ ਬੰਟੀ ਸੀਨੀਅਰ ਮੀਤ ਪ੍ਰਧਾਨ ਬਣੇ
ਜੋਗੀ ਨਾਥ ਭਾਈਚਾਰੇ 'ਚ ਖੁਸ਼ੀ ਦੀ ਲਹਿਰ
23 ਚੋਂ 19 ਵਾਰਡਾਂ ਚ "ਆਪ" ਦੇ ਉਮੀਦਵਾਰ ਜੇਤੂ
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ ਹਲਕੇ ਦੇ ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੁਨਿਆਦੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਹਲਕਾ ਖਰੜ ਦੇ ਸ਼ਹਿਰ ਖਰੜ, ਕੁਰਾਲੀ ਅਤੇ ਨਵਾਂ ਗਰਾਉਂ ਵਿਖੇ ਹੋਣ ਵਾਲੀਆਂ ਨਗਰ ਕੌਂਸਲ (ਐਮਸੀ) ਚੋਣਾਂ ਲਈ ਭਾਰਤੀ ਜਨਤਾ ਪਾਰਟੀ ਪੂਰੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰਣ ਲਈ ਤਿਆਰ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ –ਸਾਰਣੀ ਸ਼ਡਿਊਲ ਜਾਰੀ ਕੀਤਾ ਹੈ।
ਸੋਸ਼ਲ ਮੀਡੀਆ 'ਤੇ 'ਸੰਭਾਵੀ' ਉਮੀਦਵਾਰਾਂ ਦੇ ਗੁੰਮਰਾਹਕੁੰਨ ਦਾਅਵੇ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।
ਡੇਰਾਬੱਸੀ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ *ਸ਼ੁੱਕਰਵਾਰ* ਨੂੰ ਨਗਰ ਕੌਂਸਲ ਦਫ਼ਤਰ ਵਿਖੇ ਹੋਈ।
ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।
ਸ਼੍ਰੀਮਤੀ ਅੰਜੂ ਚੰਦਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ
ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ।