Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

MunicipalElections

ਨਗਰ ਕੌਂਸਲ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਵਾਲੀ ਆਮ ਆਦਮੀ ਪਾਰਟੀ ਨੇ ਬਣਾਇਆ ਆਪਣਾ ਪ੍ਰਧਾਨ

ਹਲਕਾ ਵਿਧਾਇਕ ਵੱਲੋਂ 6 ਕੌਂਸਲਰਾਂ ਨੂੰ ਨਾਲ ਲੈਕੇ ਅੱਜ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਮੋਰਿੰਡਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਜਦੋਂ ਕਿ ਵਿਰੋਧੀ 9 ਕੌਂਸਲਰਾਂ ਮੀਟਿੰਗ ਵਿੱਚ ਸ਼ਾਮਲ ਹੋਣ ਨਹੀਂ ਦਿੱਤਾ ਗਿਆ।

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ