ਮਿਉਂਸਪਲ ਕਰਮਚਾਰੀ ਯੂਨੀਅਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਕਿਰਨਦੀਪ ਸਹੋਤਾ 'ਪਿੰਚੂ' ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਕਰਮਚਾਰੀਆਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ।