Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

MurderCase

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਸੰਚਾਲਕਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਅਤੇ ਫੰਡਿੰਗ ਦਾ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ: ਡੀਜੀਪੀ ਗੌਰਵ ਯਾਦਵ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਢਿੱਲਵਾਂ ਕਲਾਂ ਵਿਖੇ ਹੋਏ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀਆਂ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਕੀਤਾ ਟਰੇਸ

ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ  ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨੇੜੇ ਢਿੱਲਵਾ ਵਾਲਾ ਕੱਚਾ ਰਾਹ, ਖਤਾਨਾ ਦੇ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਪੁਲਿਸ ਵੱਲੋਂ ਫਰੀਦਕੋਟ ਹੋਏ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀ ਨੂੰ ਮਹਿਜ 2 ਘੰਟਿਆਂ ਅੰਦਰ ਹੀ ਕਾਬੂ

ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਫਰੀਦਕੋਟ ਵਿਖੇ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਨਵਾਂਸ਼ਹਿਰ ਪੁਲਿਸ ਵੱਲੋਂ ਰੂਹ ਕੰਬਾਊ ਕਤਲਕਾਂਡ ਦਾ ਪਰਦਾਫ਼ਾਸ਼

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਨੇ ਇੱਕ ਬੇਹੱਦ ਦਰਦਨਾਕ ਅਤੇ ਰੂਹ ਕੰਬਾਊ ਕਤਲਕਾਂਡ ਦੀ ਗੁੱਥੀ ਨੂੰ ਸੁਲਝਾਉਂਦਿਆਂ, 16 ਸਾਲ ਦੀ ਇੱਕ ਨਾਬਾਲਗ ਲੜਕੀ ਦਾ ਗਲਾ ਘੁੱਟ ਕੇ ਕਤਲ ਕਰਨ ਅਤੇ ਸਬੂਤ ਮਿਟਾਉਣ ਦੀ ਨੀਅਤ ਨਾਲ ਲਾਸ਼ ਨੂੰ ਅਟੈਚੀ ਵਿੱਚ ਪਾ ਕੇ ਜੰਗਲ ਵਿੱਚ ਸਾੜਨ ਵਾਲੇ ਬੇਰਹਿਮ ਕਾਤਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਔੜ ਕਤਲਕਾਂਡ 'ਚ ਵੱਡਾ ਖ਼ੁਲਾਸਾ: ਅਮਰੀਕਾ ਬੈਠੇ ਗੈਂਗਸਟਰ ਨੇ ਸਥਾਨਕ ਸਾਥੀਆਂ ਨਾਲ ਮਿਲ ਕੇ ਰਚੀ ਸੀ ਨਿਸ਼ਾਨ ਸਿੰਘ ਦੇ ਕਤਲ ਦੀ ਸਾਜ਼ਿਸ਼, 9 ਖ਼ਿਲਾਫ਼ ਮਾਮਲਾ ਦਰਜ

ਕਸਬਾ ਔੜ ਵਿਖੇ ਨੌਜਵਾਨ ਨਿਸ਼ਾਨ ਸਿੰਘ ਉਰਫ ਮੋਨੀ (37) ਦੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਥਾਣਾ ਔੜ ਦੀ ਪੁਲਿਸ ਨੇ ਮ੍ਰਿਤਕ ਦੇ ਦੋਸਤ ਦੇ ਬਿਆਨਾਂ ਦੇ ਆਧਾਰ 'ਤੇ ਅਮਰੀਕਾ ਬੈਠੇ ਸਾਜ਼ਿਸ਼ਘੜਤ ਸਮੇਤ 9 ਨਾਮਜ਼ਦ ਅਤੇ 2 ਅਣਪਛਾਤੇ ਸ਼ੂਟਰਾਂ ਖ਼ਿਲਾਫ਼ ਕਤਲ ਅਤੇ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਐਸ.ਬੀ.ਐਸ. ਨਗਰ ਕਤਲ ਕਾਂਡ : ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ  ਨੇ ਅਮਰੀਕਾ-ਅਧਾਰਤ ਜਸਕਰਨ ਕੰਨੂ ਦੀ ਮਿਲੀਭੁਗਤ  ਨਾਲ  ਹਾਲ ਹੀ ਵਿੱਚ ਪੋਜੇਵਾਲ ਵਿਖੇ ਇੱਕ ਵਿਅਕਤੀ ਦੀ ਕੀਤੀ ਸੀ ਹੱਤਿਆ : ਡੀ.ਜੀ.ਪੀ. ਗੌਰਵ ਯਾਦਵ