ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ