ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਕਿਹਾ ਕਿ ਬੇਜ਼ੁਬਾਨ ਜੀਵਾਂ ਦੀ ਸੇਵਾ ਕਿਸੇ ਇੱਕ ਧਰਮ ਜਾਂ ਵਰਗ ਦਾ ਵਿਸ਼ਾ ਨਹੀਂ, ਸਗੋਂ ਇਹ ਮਨੁੱਖਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ।