Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

MyBharat

ਸਹਾਇਕ ਕਮਿਸ਼ਨਰ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

ਸਹਾਇਕ ਕਮਿਸ਼ਨਰ (ਜਨਰਲ),  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਅੰਕਿਤਾ ਕਾਂਸਲ. ਵੱਲੋਂ ਅੱਜ ਮਾਈ ਭਾਰਤ (ਮੇਰਾ ਯੁਵਾ ਭਾਰਤ) ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।

ਮਾਈ ਭਾਰਤ ਐਸ.ਏ.ਐਸ. ਨਗਰ ਵੱਲੋਂ 01 ਜੁਲਾਈ ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਭਾਰਤ ਸਰਕਾਰ ਦੇ ਯੂਵਾ ਕਾਜ ਅਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮਾਈ ਭਾਰਤ (MY Bharat) ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 01 ਜੁਲਾਈ 2026 ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

1 ਜੁਲਾਈ ਤੋਂ 15 ਅਗਸਤ ਤੱਕ ਚੱਲ ਰਹੀ ਹੈ ਮਾਈ ਭਾਰਤ (MY Bharat) ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ

ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ (ਮੇਰਾ ਯੁਵਾ ਭਾਰਤ) ਵੱਲੋਂ ਦੇਸ਼ ਭਰ ਵਿੱਚ 1 ਜੁਲਾਈ ਤੋਂ 15 ਅਗਸਤ, 2026 ਤੱਕ ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।