Wednesday, September 17, 2025

NABARD

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਸਮਾਗਮ ਮੌਕੇ ਵਿੱਤ ਮੰਤਰੀ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸੁਸਾਇਟੀਆਂ ਦਾ ਸਨਮਾਨ

ਨਬਾਰਡ ਵੱਲੋਂ ਪਟਿਆਲਾ ਦੀ ‌ਦਿਹਾਤੀ ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡਾ. ਪ੍ਰੀਤੀ ਯਾਦਵ

ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਨਾਬਾਰਡ ਦਫ਼ਤਰ ਵਿਖੇ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ

 

ਨਾਬਾਰਡ ਬਣਿਆ ਹਰਿਆਣਾ ਦੇ ਗ੍ਰਾਮੀਣ ਵਿਕਾਸ ਅਤੇ ਕਿਸਾਨ ਸ਼ਸ਼ਕਤੀਕਰਣ ਦਾ ਮਜਬੂਤ ਆਧਾਰ ਡਾ. ਅਰਵਿੰਦ ਸ਼ਰਮਾ

ਹਰ ਪਿੰਡ ਵਿੱਚ ਪੈਕਸ ਅਤੇ ਸਹਿਕਾਰ ਨਾਲ ਖੁਸ਼ਹਾਲੀ ਦੀ ਦਿਸ਼ਾ ਵਿੱਚ ਵੱਧਦਾ ਹਰਿਆਣਾ

NABARD Bank ਦੀ ਟੀਮ ਨੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਨਬਾਰਡ ਬੈਂਕ ਦੀ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਨਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਟੀਮ ਵਿੱਚ ਨਬਾਰਡ ਦੀ ਚੰਡੀਗੜ੍ਹ ਸਥਿਤ ਖੇਤਰੀ ਬ੍ਰਾਂਚ ਦੇ ਡੀਜੀਐਮ ਰਾਜ ਕਿਰਨ ਜੌਹਰੀ ਏਜੀਐਮ ਦਵਿੰਦਰ ਕੁਮਾਰ ਏ ਜੀਐਮ ਸੰਜੀਵ ਕੁਮਾਰ ਸ਼ਾਮਿਲ ਸਨ।

Finance Minister Cheema ਵੱਲੋਂ NABARD's ਦਾ 'State Focus Paper' ਜਾਰੀ

ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ

ਨਾਬਾਰਡ ਵੱਲੋਂ ਦੁੱਧ ਨਾਲ ਤਿਆਰ ਹੋਣ ਵਾਲੇ ਖਾਦ ਪਦਾਰਥਾਂ ਬਾਰੇ 15 ਦਿਨ ਦਾ ਸਿਖਲਾਈ ਪ੍ਰੋਗਰਾਮ ਸ਼ੁਰੂ

 ਸਿਖਲਾਈ ਪ੍ਰੋਗਰਾਮ ਵਿੱਚ ਸੈਲਫ ਹੈਲਪ ਗਰੁੱਪਾਂ ਤੇ ਪੈਕਸ ਮੈਂਬਰਾਂ ਨੂੰ ਦਿੱਤੀ ਗਈ ਸਿਖਲਾਈ

ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ ਕੀਤੇ ਗਏ ਹਨ।