ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਆਉਂਦੇ ਪਿੰਡ ਬਿਸ਼ਨਪੁਰ ਅਰਾਇਆ ਵਿਖੇ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ ਐਨ.ਸੀ.ਡੀ ਸੰਬੰਧੀ ਕੈਂਪ ਲਗਾਇਆ ਗਿਆ।ਕੈਂਪ ਵਿੱਚ ਆਏ ਲੋਕਾਂ ਦਾ ਬੀ.ਪੀ ਅਤੇ ਸ਼ੂਗਰ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।