ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ
ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਗੁਰੂ ਦਰਬਾਰ ’ਚ ਨਤਮਸਤਕ, ਪਵਿੱਤਰ ਸਰੋਵਰ ’ਚ ਸੰਗਤਾਂ ਨੇ ਕੀਤਾ ਇਸ਼ਨਾਨ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫਾਰਮ 12-ਡੀ ਭਰਕੇ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ ਲਈ ਬੈਠਕ
ਸੁਪਰੀਮ ਕੋਰਟ ਅਨੁਸਾਰ ਕੇਬਲ ਟੀਵੀ ਨੈਟਵਰਕਸ ਰੈਗੂਲੇਸ਼ਨ ਐਕਟ, 1995 ਦੇ ਪ੍ਰਾਵਧਾਨਾਂ ਦਾ ਉਪਲੰਘਣ ਹੁੰਦਾ ਹੈ ਤਾਂ ਉਲੰਘਣ ਕਰਨ ਵਾਲਿਆਂ ਦੇ ਵਿਰੁੱਧ ਕੀਤੇ ਜਾਣਗੇ ਆਦੇਸ਼ ਪਾਸ, ਉਸ ਦੇ ਸਮੱਗਰੀਆਂ ਨੂੰ ਕੀਤਾ ਜਾਵੇਗਾ ਜਬਤ
ਹੋਣਹਾਰ ਵਿਦਿਆਰਥਣਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਕੀਤਾ ਸਨਮਾਨਿਤ
ਅਮਾਨਤ ਫਾਊਂਡੇਸ਼ਨ ਵੱਲੋਂ ਸੁਨਾਮ ਵਿੱਚ ਸਿਲਾਈ ਅਤੇ ਕਢਾਈ ਦਾ ਕੰਮ ਸਿੱਖ ਰਹੀਆਂ ਧੀਆਂ ਨੂੰ ਸਮਾਨ ਵੰਡਿਆ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਤੇ ਅੱਠਵੀਂ ਜਮਾਤ ਦੇ ਨਤੀਜੀਆਂ 'ਚ ਸਥਾਨਕ ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ
ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਅਤੇ ਪ੍ਰੋ. ਅਰੁਣ ਗਰੋਵਰ ਦੇਣਗੇ ਮੁੱਖ ਭਾਸ਼ਣ
ਵਿਦਿਆਰਥੀਆਂ ਨੇ ਮਨੁੱਖੀ ਚੇਨ ਦਾ ਬੜਾ ਮਨਮੋਹਕ ਦ੍ਰਿਸ਼ ਪੇਸ਼ ਕਰਦੇ ਹੋਏ ਨੋਜਵਾਨਾਂ ਨੂੰ ਆਪਣੀ ਵੋਟ ਦੀ ਵਰਤੋ ਕਰਨ ਦਾ ਸੁਨੇਹਾ ਦਿੱਤਾ
ਸਿਵਲ ਹਸਪਤਾਲ ਸਮਾਣਾ ਵਿਖੇ ਡਾ. ਜਿਤੇਨ ਡਾਹਰਾ ਮੈਡੀਕਲ ਅਫਸਰ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।
ਰਵਾਂਡਾ ਮੱਧ ਪੂਰਬੀ ਅਫਰੀਕਾ ਵਿੱਚ ਇਕ ਦੇਸ਼ ਹੈ
ਅਧਿਕਾਰੀਆਂ ਨੁੰ ਦਿੱਤੇ ਜਰੂਰੀ ਨਿਰਦੇਸ਼
ਕਿਹਾ, ਸੰਗਰੂਰ ਦੀ ਚੋਣ ਢੀਂਡਸਾ ਦੀ ਅਗਵਾਈ ਹੇਠ ਲੜੀ ਅਤੇ ਜਿੱਤੀ ਜਾਵੇਗੀ
ਬੰਦਾ ਸਿੰਘ ਬਹਾਦਰ ਨਿਵਾਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਮਿਤੀ 03 ਅਪ੍ਰੈਲ, 2024 ਨੂੰ ਪੇਟਿੰਗ, ਪੋਸਟਰ ਅਤੇ ਸਲੋਗਨ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਸਰਕਾਰੀ. ਸੀਨੀ. ਸੈਕੰ ਸਕੂਲ ਖਾਲੜਾ ਨੇ ਵਿਦਿਆਰਥੀਆ ਦਾ ਨਤੀਜਾ ਐਲਾਨਿਆ
ਈ ਸਿਗਨੇਚਰ ਮੁਹਿੰਮ ਵਿੱਢ ਕੇ ਪ੍ਰਧਾਨ ਮੰਤਰੀ ਨੂੰ ਵੀ ਭੇਜਾਂਗੇ ਮੁਹਿੰਮ ਚਲਾਉਣ ਦੀ ਅਪੀਲ ਸਰਕਾਰਾਂ ਨੂੰ ਫਲੈਕਸ ਬੋਰਡ ਬੰਦ ਕਰਵਾਉਣ ਦੀ ਫਿਰ ਕੀਤੀ ਅਪੀਲ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨਾਲ ਰਲ ਕੇ ਕੀਤਾ ਹਿੰਦੂ-ਸਿੱਖ ਏਕਤਾ ਲਈ ਪ੍ਰਚਾਰ ਸਰਕਾਰ ਨੂੰ ਵੱਡੇ-ਵੱਡੇ ਧਾਰਮਿਕ ਡੇਰਿਆਂ ਦੀ ਜਾਇਦਾਦ ਸਕੂਲਾਂ ਤੇ ਹਸਪਤਾਲ ਬਣਾਉਣ ਵਰਗੇ ਕਾਰਜਾਂ ’ਤੇ ਖਰਚਣ ਦਾ ਦਿੱਤਾ ਸੁਝਾਅ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਐਸਬੀਆਈ (SBI) ਨੂੰ 21 ਮਾਰਚ ਤੱਕ ਇਲੈਕਟੋਰਲ ਬਾਂਡ ਨਾਲ ਜੁੜੀ ਸਾਰੀ ਜਾਣਕਾਰੀ ਦੇਣ ਲਈ ਕਿਹਾ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਔਰਤ ਦਿਹਾੜੇ ਦੇ ਸੰਬੰਧ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਸਾਹਿਤ ਅਕਾਦਮੀ ਭਾਰਤੀ ਸਾਹਿਤ ਦੇ ਵਿਕਾਸ ਲਈ ਸਰਗਰਮ ਕਾਰਜ ਕਰਨ ਵਾਲੀ ਰਾਸ਼ਟਰੀ ਸੰਸਥਾ ਹੈ।
ਮੋਬਾਇਲ ਮੈਡੀਕਲ ਸਰਵਿਸ ਵੈਨ ਵਿੱਚ ਲੋਕਾਂ ਨੂੰ ਮਿਲਣਗੀਆਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਹੋਣਗੇ ਲੈਬ ਟੈਸਟ
ਸਰਕਾਰੀ ਸਕੂਲਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਖੇਡਾਂ ਅਤੇ ਪੜ੍ਹਾਈ ਦੇ ਖੇਤਰ ’ਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਮੋਹਾਲੀ ਵਿੱਚ ਸਥਿਤ ਸੀਪੀ67 ਮਾਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ’ਤੇ ਵੁਮਨ ਆਫ ਇੰਸਪਿਰੇਸ਼ਨ ਨਾਂ ਦੇ ਇੱਕ ਸਮਾਰੋਹ ਦਾ ਸਫਲ ਆਯੋਜਨ ਕੀਤਾ।
ਸਾਰੀ ਮਹਿਲਾਵਾਂ ਨੁੰ ਸੰਕਲਪ ਲੈਣਾ ਚਾਹੀਦਾ ਹੈ ਕਿ ਛੋਟੇ-ਤੋਟੇ ਸਮੂਹ ਬਣਾ ਕੇ ਸਮਾਜ ਦੇ ਲਈ ਕੰਮ ਕਰਨ - ਅਨਿਲ ਵਿਜ
ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਮਹਿਲਾਵਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ।
ਮਹਾਨ ਔਰਤਾਂ ਇੰਝ ਵੀ ਹੁੰਦੀਆਂ ਹਨ………
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ।
ਚੰਦਨ ਗਰੇਵਾਲ ਨੂੰ ਸਫਾਈ ਕਮਿਸ਼ਨ ਚੇਅਰਮੈਨ ਪੰਜਾਬ ਲੱਗਣ ਤੇ ਸਾਬਕਾ ਪ੍ਰਧਾਨ ਸਵੀਪਰ ਯੂਨੀਅਨ ਬਿੰਨੀ ਸਹੋਤਾ ਅਤੇ ਉਨਾਂ ਦੀ ਪੂਰੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ
ਵੱਖ-ਵੱਖ ਮਹਿਲਾ ਕੇਂਦਰਿਤ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਔਰਤਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ: ਜੈ ਇੰਦਰ ਕੌਰ
ਪ੍ਰਧਾਨਮੰਤਰੀ ਮੋਦੀ ਦੇਸ਼ ਵਿੱਚ ਔਰਤਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਸਮਰਪਿਤ
8 ਮਾਰਚ ਨੁੰ ਕੌਮਾਂਤਰੀ ਮਹਿਲਾ ਦਿਵਸ 'ਤੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਨੂੰ ਲੈ ਕੇ ਹੋਈ ਕਮੇਟੀ ਦੀ ਮੀਟਿੰਗ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਫਰੀਦਾਬਾਦ ਹਾਫ ਮੈਰਾਥਨ ਵਿਚ ਹਜਾਰਾਂ ਦੀ ਗਿਣਤੀ ਵਿਚ ਸ਼ਾਮਿਲ
ਕਰੋਨਾ ਕਾਲ ਤੋਂ ਬਾਅਦ ਪੰਜਾਬੀ ਸਿਨਮਾ ਵਿਚ ਕਦਮ ਦਰ ਕਦਮ ਬਾਲੀਵੁਡ ਪਧੱਰ ਦਾ ਬਦਲਾਵ ਵੇਖਿਆ ਜਾ ਰਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿੱਚ ਹਰੇਕ ਅੱਠ ਪਿੱਛੇ ਇੱਕ ਵਿਅਕਤੀ ਦੀ ਮਾਨਸਿਕ ਸਿਹਤ ਪ੍ਰਭਾਵਿਤ: ਡਾ. ਵੰਦਨਾ ਸ਼ਰਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਰਾਜਕੋਟ ’ਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਏਮਜ਼ ਦਾ ਉਦਘਾਟਨ ਕੀਤਾ।