ਦਿੱਲੀ ਕਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਕਿਸਾਨਾਂ ਦੇ ਰਸਤੇ, ਧਰਤੀ ਹੇਠ ਦੱਬੀਆਂ ਪਾਣੀ ਵਾਲੀਆਂ ਪਾਈਪਾਂ ਦੀ ਪੇਮੈਂਟ, ਕਮਿਸ਼ਨਰ ਸਾਹਿਬ ਦੇ ਚੱਲ ਰਹੇ ਕੇਸਾਂ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀਆਂ ਵਿਚਾਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।
ਕੁਰਾਲੀ ਮੀਟਿੰਗ ਦੌਰਾਨ ਬਾਦਲਾਂ ਤੇ ਵਰੇ ਨਵੇਂ ਅਕਾਲੀ ਦਲ ਦੇ ਬੁਲਾਰੇ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।
ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਡੇਂਗੂ ਬੁ਼ਖ਼ਾਰ ਦੀ ਰੋਕਥਾਮ ਲਈ ਹਰ ਸੋਮਵਾਰ ਤੇ ਵੀਰਵਾਰ ਨੂੰ ਹੁੰਦੀ ਹੈ ਵਿਸ਼ੇਸ਼ ਚੈਕਿੰਗ : ਡਾ. ਸੰਗੀਤਾ ਜੈਨ
ਇਥੋਂ ਨੇੜਲੇ ਪਿੰਡ ਕੰਗਣਵਾਲ ਵਿਖੇ ਮੁਫਤ ਅੱਜ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ 19 ਅਗਸਤ 2025 ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਬਾਬਾ ਗੈਬੀ ਸਾਹਿਬ ਮੰਦਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕੀਤਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਾਲ ਭਾਈਚਾਰੇ ਦੀਆਂ ਮੰਗਾਂ 'ਤੇ ਵੱਡੇ ਐਲਾਨ ਕੀਤੇ, ਪੰਚਕੂਲਾ ਦੇ ਹੁੱਡਾ ਸੈਕਟਰ ਵਿੱਚ ਪਲਾਟ ਦਿੱਤਾ ਜਾਵੇਗਾ, ਕੁਰੂਕਸ਼ੇਤਰ ਵਿੱਚ ਇਮਾਰਤ ਨਿਰਮਾਣ ਲਈ 31 ਲੱਖ ਰੁਪਏ ਦਿੱਤੇ ਜਾਣਗੇ
ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਵਿੱਚ ਨੌਜੁਆਨਾਂ ਨੂੰ ਯੋਗਤਾ ਅਤੇ ਪਾਰਦਰਸ਼ਿਤਾ ਨਾਲ ਮਿਲ ਰਹੀ ਨੌਕਰੀਆਂ
ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫਤਰ ਸੰਗਰੂਰ ਬਾਈਪਾਸ ਧੂਰੀ ਵਿਖੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਧੂਰੀ ਦੀ ਅਗਵਾਈ ਵਿੱਚ ਸੰਗਠਨ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।
ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਕਹਿੰਦੇ ਹਨ, ਕੈਜਰੀਵਾਲ ਪੰਜਾਬ ਦੇ ਪ੍ਰਾਕਸੀ ਸੀਐਮ ਵਜੋਂ ਕੰਮ ਕਰ ਰਿਹਾ ਹੈ; ਕਹਿੰਦੇ ਹਨ ਲੋਕਾਂ ਨੇ ਭਗਵੰਤ ਮਾਨ ਨੂੰ ਵੋਟ ਦਿੱਤੀ ਸੀ, ਕੈਜਰੀਵਾਲ ਜਾਂ ਸਿਸੋਦੀਆ ਨੂੰ ਨਹੀਂ
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ।
ਪਿੰਡ ਸੋਗਲਪੁਰ ਦੇ ਨੌਜਵਾਨ ਕਿਸਾਨ ਸਿਵ ਕੁਮਾਰ ਉਮਰ 33 ਪੁੱਤਰ ਰਘਵੀਰ ਚੰਦ ਦੀ ਮੌਤ ਜੀਰੀ ਦੀ ਸਪ੍ਰੇ ਕਰਦੇ ਸਮੇਂ ਦਵਾਈ ਚੜਨ ਕਾਰਨ ਹੋਈ।
ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਸਮੁੱਚੀ ਲੁਕਾਈ ਦੇ ਭਲੇ ਲਈ : ਕੁਲਵੰਤ ਸਿੰਘ
ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ 438 ਆਰ.ਆਰ.ਟੀਜ਼., 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਉਪਲਬਧ : ਸਿਹਤ ਮੰਤਰੀ
ਕਿਹਾ, ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ
ਪਬਲਿਕ ਪਾਵਰ ਮਿਸ਼ਨ ਦੇ ਵੱਲੋਂ ਚਲਾਏ ਗਏ ਰੁੱਖ ਲਗਾਓ ਅਭਿਆਨ ਤਹਿਤ ਆਜ਼ਾਦੀ ਦਿਹਾੜੇ ਮੌਕੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖ਼ੇ ਪੌਦੇ ਨੂੰ ਵੰਡ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਗਿਆ
ਚਾਰ ਪੰਜ ਸਾਲ ਤੋਂ ਲੱਗਾ ਹੋਇਆ ਸੀ ਪ੍ਰਸ਼ਾਸਕ
ਕਿਹਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨਹੀਂ ਕੀਤੇ ਪੂਰੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ
15 ਅਗਸਤ ਅਤੇ 26 ਜਨਵਰੀ ਨੂੰ, ਅਸੀਂ ਸਾਰੇ ਦੇਸ਼ ਭਗਤੀ ਦੀ ਭਾਵਨਾ ਨਾਲ ਗਲੀਆਂ ਅਤੇ ਮੁਹੱਲਿਆਂ ਵਿੱਚ ਤਿਰੰਗਾ ਲਹਿਰਾਉਂਦੇ ਹਾਂ
ਵਿਭਾਗ ਦੇ ਸੇਵਾਦਾਰਾਂ ਨੇ ਲਹਿਰਾਇਆ ਕੌਮੀ ਝੰਡਾ
ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ
ਯੂਥ ਸਿਟੀਜ਼ਨ ਕੌਂਸਲ ਪੰਜਾਬ ਨੇ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ
ਯੁਵਾ ਨਾਗਰਿਕ ਕੌਂਸਲ ਪੰਜਾਬ ਨੇ ਦੇਸ਼ ਦਾ 79ਵਾਂ ਆਜ਼ਾਦੀ ਦਿਵਸ ਬਹੁਤ ਜੋ ਸ਼ੋਅ ਖਰੋਸ਼ ਨਾਲ ਮਨਾਇਆ।
ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰਨ।
ਸੁਨਾਮ ਵਿਖੇ ਕਾਂਗਰਸੀ ਆਗੂ ਕਾਂਗਰਸ ਦਫ਼ਤਰ ਤੇ ਕੌਮੀ ਝੰਡਾ ਲਹਿਰਾਉਂਦੇ ਹੋਏ
ਸੌ ਕਿਲੋਮੀਟਰ ਦੀ ਰਾਈਡ ਲਾਕੇ ਦਿੱਤਾ ਵਾਤਾਵਰਣ ਬਚਾਉਣ ਦਾ ਹੋਕਾ
ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਮੰਤਰੀ ਤੇ ਅਧਿਕਾਰੀ ਰਹੇ ਮੌਜੂਦ