ਪੰਜਾਬ ਭਰ ‘ਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦਾ ਵੀ ਦਿੱਤਾ ਭਰੋਸਾ
ਸਿੱਖਿਆ ਮੰਤਰੀ ਵੱਲੋਂ ਨੂੰ ਚਹੁੰ-ਮਾਰਗੀ ਹਾਈਵੇਅ ਪ੍ਰਾਜੈਕਟ ਦੀ ਹਫਤਾਵਾਰੀ ਸਮੀਖਿਆ ਕੀਤੀ ਜਾਵੇਗੀ; ਡਰੀਮ ਪ੍ਰੋਜੈਕਟ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ
NHAI ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।