Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

NIA

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਮਾਮਲੇ ਵਿੱਚ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ

ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਤੇ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

ਜਿਸ ਦੇ ਸਰੀਰ ਦੇ ਦੋ ਗੋਲੀਆਂ ਦੇ ਨਿਸ਼ਾਨ ਸਨ ਨਿਹੰਗ ਸਿੰਘ ਦੀ ਪਹਿਚਾਣ ਰਾਜਾ ਪੁੱਤਰ ਸਰਬਜੀਤ ਸਿੰਘ ਪਿੰਡ ਮਗਲਾਨੀ ਵਜੋਂ ਹੋਈ ਹੈ ਅਸੀਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਲੱਗਦੇ ਸੀ. ਸੀ.ਟੀ.ਵੀ ਕੈਮਰਿਆਂ ਤੋਂ ਫੁਟੇਜ ਖੰਗਾਲੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

 ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਇਸ ਲਈ ਪਾਰਟੀ ਦੀਆਂ ਲੋਕਹਿੱਤੂ ਨੀਤੀਆਂ ਨੂੰ ਘਰ—ਘਰ ਪਹੁੰਚਾਉਣਾ ਸਾਡੀ ਪਹਿਲੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਨੌਜਵਾਨ ਆਹੁਦੇਦਾਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਸਾਡਾ ਮਿਸ਼ਨ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਾ ਹੈ।
 

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਮੌਕੇ ਹੋਇਆ ਇਹ ਵਿਸ਼ਾਲ ਇਕੱਠ ਪੰਥ ਦੀ ਚੜ੍ਹਦੀ ਕਲਾ, ਏਕਤਾ ਅਤੇ ਸਾਂਝੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਉਪਰਾਲਾ ਸਾਬਤ ਹੋਵੇਗਾ। ਉਨ੍ਹਾਂ ਸਮੁੱਚੀ ਸੰਗਤ ਦਾ ਇਸ ਕਨਵੈਨਸ਼ਨ ਨੂੰ ਯਾਦਗਾਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ ਵਿਖੇ ਹੋਣ ਵਾਲੀ ਇਸ ਪੰਥਕ ਕਨਵੈਂਸ਼ਨ ਵਿੱਚ ਸੰਗਤਾਂ ਦੀ ਵੱਡੀ ਸ਼ਮੂਲੀਅਤ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਸਿੱਖੀ ਪ੍ਰਤੀ ਸਮਰਪਣ ਦਾ ਪ੍ਰਤੀਕ ਬਣੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ 

ਰਈਆ ਤੋਂ ਦਰਜਨਾਂ ਪਰਿਵਾਰਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਪੰਜਾਬੀਅਤ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈਸਰਦਾਰ ਗਿਆਨ ਸਿੰਘ ਸਪੁੱਤਰ ਸਰਦਾਰ ਦਲਜੀਤ ਸਿੰਘ ਦੇ ਗ੍ਰਹਿ ਵਿਖੇ, ਜਿਸ ਵਿੱਚ ਹਰਪ੍ਰੀਤ ਸਿੰਘ ਹੈਪੀ ,ਪਿਆਰਾ ਸਿੰਘ ਸੇਖੋ , ਭੁਪਿੰਦਰ ਸਿੰਘ, ਕਿਰਪਾਲ ਸਿੰਘ ਖਾਲਸਾ, ਤਰਸੇਮ ਸਿੰਘ ਰਈਆ ,ਮੰਗਲ ਸਿੰਘ, ਅਨਵਾਰ ਸਿੰਘ, ਅਕਾਸ਼ਦੀਪ ਸਿੰਘ, ਗੁਰਿੰਦਰ ਕੌਰ,ਵੀਨਾ ਕੌਰ, ਸਿਮਰਨਜੀਤ ਕੌਰ, ਬਲਵੀਰ ਕੌਰ, ਗੁਰਪ੍ਰੀਤ ਕੌਰ, ਅੰਮ੍ਰਿਤਪਾਲ ਕੌਰ, ਬਲਜੀਤ ਸਿੰਘ,ਤਨਸੀਕ ਕੌਰ,

28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਮੌਕੇ ਰਈਆ ਦਾਣਾ ਮੰਡੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

ਰੱਖੜ ਪੁੰਨਿਆ ’ਤੇ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ, ਲੋਕਾਂ ਨਾਲ ਮਿਲਣੀ ਪ੍ਰੋਗਰਾਮ

ਰੱਖੜ ਪੁੰਨਿਆ ’ਤੇ ਹੋਣ ਜਾ ਰਹੀ ਸਿਆਸੀ ਕਾਨਫਰੰਸ ਦੇ ਸਬੰਧ 'ਚ ਅੱਜ  ਕਾਂਗਰਸ ਪਾਰਟੀ ਦੇ ਵਰਕਰਾ ਦਾ ਵੱਡੇ ਪੱਧਰ ਤੇ ਠਾਠਾ ਮਾਰਦਾ ਇੱਕਠ ਪੈਲਸ ਫੋਰਸੀਜਨ ਵਿੱਚ ਵੇਖਣ ਨੂੰ ਮਿਲੀਆਂ ਜਿਸ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬਡਾਲਾ ਤੇ ਸਾਬਕਾ ਐਮ,ਪੀ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ ਡਿੰਪਾ ਪਹੁੰਚੇ  ਤੇ ਸਾਬਕਾ ਚੈਅਰਮੈਨ ਵਰਿੰਦਰ ਸਿੰਘ (ਵਿੱਕੀ ਭਿੰਡਰ) ਦੀ ਅਗਵਾਈ ਹੇਠ ਇਹ ਦੇਖਦੇ-ਦੇਖਦੇ ਇਹ ਮਿਲਣੀ ਰੈਲੀ ਦਾ ਰੂਪ ਧਾਰਨ ਕਰ ਗਈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੇ ਹਾਂ : ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ

ਅੱਜ ਸੰਨੀ ਟਾਵਰ ਮੋਗਾ ਦੇ ਸਥਾਨ ਤੇ ਜ਼ਿਲ੍ਹਾ ਸ੍ਰੋਮਣੀ ਅਕਾਲੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਨੂੰ ਲੈਕੇ ਹੋਈ।

ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
 

ਭੁਪਿੰਦਰ ਸਿੰਘ ਮਸੀਂਗਣ ਨੇ ਕੀਤੀ ਘਰ ਵਾਪਸੀ

ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਨਵਾਂ ਮੋੜ ਆਇਆ ਜਦੋਂ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਮੁੜ ਘਰ ਵਾਪਸੀ ਕਰ ਲਈ।

ਸ਼੍ਰੋਮਣੀ ਅਕਾਲੀ ਦਲ ਪੁਰਨ ਸੁਰਜੀਤ ਦੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ 7 ਅਗਸਤ ਨੂੰ ਹੋਵੇਗੀ ਬੈਠਕ

ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਸ਼ਹਾਦਤ ਸਿੱਖ ਕੌਮ ਅਤੇ ਪੰਜਾਬ ਦੇ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਹੈ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਸੰਗਤਾਂ ਦੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।

 

 

ਕਾਂਗਰਸੀਆਂ ਦੇ ਦੋ ਧੜਿਆਂ ਵਿੱਚ ਕੁਰਸੀਆਂ ਚੱਲੀਆਂ

ਸੰਗਰੂਰ ਦੇ ਕੈਲੀਫੋਰਨੀਆ ਪੈਲੇਸ ਵਿੱਚ ਅੱਜ ਕਾਂਗਰਸ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਰਵਾਏ ਗਏ

ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਜੰਗਲ ਵਿੱਚ ਵੱਖ ਵੱਖ ਤਰ੍ਹਾਂ ਦੇ ਰੁੱਖ ਲਗਾਉਣ ਦਾ ਕੰਮ ਕੀਤਾ ਸ਼ੁਰੂ : ਸੋਨੂੰ ਜੰਡਿਆਲਾ

ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਨਾਮ ਤੇ ਇੱਕ ਵਿਸ਼ਾਲ ਜੰਗਲ ਅੰਮ੍ਰਿਤਸਰ ਪਠਾਨਕੋਟ ਹਾਈਵੇ ਤੇ ਜ਼ਿਲ੍ਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ

ਪਿੰਡ ਰੁੜਕਾ ਦੇ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਲ

ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਲੋਕ ਭਲਾਈ ਪਾਰਟੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਠੇਕੇਦਾਰ ਨੇ ਆਪਣੇ ਦਰਜਨਾਂ ਨੌਜਵਾਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤਾ।

ਬਲਜੀਤ ਸਿੰਘ ਰਾਮਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀ ਵੱਡੀ ਜ਼ਿੰਮੇਵਾਰੀ

ਇਸ ਮੌਕੇ ਨਿਸ਼ਾਨ ਸਿੰਘ ਸੰਧੂ, ਮਲਕੀਤ ਸਿੰਘ ਚੀਮਾ, ਹਰਸ਼ ਵਿਰਕ, ਅਮਰਜੀਤ ਸਿੰਘ ਟੋਡਰਪੁਰ,ਸੋਨੂੰ ਰੰਧਾਵਾ, ਗੁਰਸੇਵਕ ਕਰਹਾਲੀ, ਭਰਪੂਰ ਸਿੰਘ ਡਕਾਲਾ,ਅਮਰਿੰਦਰ ਸਿੰਘ, ਜਸਮੇਲ ਸਿੰਘ, ਭੁਪਿੰਦਰ ਸਿੰਘ, ਹਾਕਮ ਸਿੰਘ ਅਤੇ ਕਰਮਾਇੰਦਰ ਸਿੰਘ ਆਦਿ ਵੀ ਮੌਜੂਦ ਰਹੇ ।

 
 

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸਮਾਣਾ ਹਲਕੇ ਦੀ ਕਮਾਨ ਚਰਨਜੀਤ ਸਿੰਘ ਮਵੀ ਨੂੰ ਸੌਂਪੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਇੱਕ ਅਹਿਮ ਫੈਸਲਾ ਲੈਂਦਿਆਂ, ਸਮਾਣਾ ਵਿਧਾਨ ਸਭਾ ਹਲਕੇ ਦੀ ਵਾਗਡੋਰ ਸੀਨੀਅਰ ਆਗੂ ਚਰਨਜੀਤ ਸਿੰਘ ਮਵੀ ਨੂੰ ਸੌਂਪੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਅੱਜ ਮਨਾਏਗਾ ਸ ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਮਨਾਏਗਾ: ਸ ਵਡਾਲਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ ਕੱਲ੍ਹ 17 ਜੁਲਾਈ ਨੂੰ ਸਿੱਖ ਕੌਮ ਦੇ ਮਹਾਨ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਸਕਦਾ ਹੈ : ਸਿਮਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿੱਤ ਨੀਤੀਆਂ ਨੂੰ ਯਾਦ ਕਰਦੇ ਹਨ।

ਸ੍ਰੋਮਣੀ ਅਕਾਲੀ ਦਲ ਵਲੋਂ ਖਰੜ ਸ਼ਹਿਰ ਵਿਚ ‘ਬੋਲੇਗਾ ਖਰੜ-ਬਦਲੇਗਾ ਖਰੜ’ ਤਹਿਤ ਪੈਦਲ ਮਾਰਚ ਅੱਜ: ਰਵਿੰਦਰ ਸਿੰਘ ਖੇੜਾ

ਸ੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਇਲਕਾ ਦੇ ਵਿਕਾਸ, ਲੋਕ ਮੁੱਦਿਆਂ ਅਤੇ ਮੁਸ਼ਕਿਲਾਂ ਨੂੰ ਜਾਣਨ ਦੇ ਉਦੇਸ਼ ਨਾਲ ‘ਬੋਲੇਗਾ ਖਰੜ-ਬਦਲੇਗਾ ਖਰੜ’ ਦੇ ਬੈਨਰ ਥੱਲੇ ਪੈਦਲ ਮਾਰਚ ਦੀ ਸ਼ੁਰੂਆਤ 12 ਜੁਲਾਈ, ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਕੀਤੀ ਜਾ ਰਹੀ ਹੈ।

ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ : ਅਰਵਿੰਦ ਖੰਨਾ

ਪੰਜਾਬ ਸਰਕਾਰ ਦੀਆਂ ਝੂਠੀਆਂ ਗਰੰਟੀਆਂ ਤੋਂ ਤੰਗ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬਾਲਦ ਖੁਰਦ ਵਿਖੇ ਰੱਖੀ ਪਬਲਿਕ ਮਿਲਣੀ ਦੌਰਾਨ ਕੀਤਾ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ 28 ਜੁਲਾਈ ਨੂੰ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਮਨਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ  ਟੀਮ ਨਾਲ ਇੱਕ ਉੱਚ ਪੱਧਰੀ ਵਿਸ਼ੇਸ਼ ਮੀਟਿੰਗ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਦਿਲੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਸੀਨੀਅਰ ਆਗੂਆਂ ਤੇ ਮੈਂਬਰ ਵੀ ਹਾਜ਼ਰ ਸਨ। 

ਰਣੀਆ ਵਾਲਿਆਂ ਨੇ ਵੀ ਸ਼ਿਵਾਲਿਕ ਨਾਲ ਸਹਿਮਤੀ ਪ੍ਰਗਟਾਈ

ਪੰਜਾਬ ਦੇ ਲੋਕ ਕਾਂਗਰਸ, ਆਪ, ਅਕਾਲੀ ਦਲ ਬਾਦਲ, ਭਾਜਪਾ ਦੀਆਂ ਲੁਕਵੀਆਂ ਨੀਤੀਆਂ ਨੂੰ ਬਾ-ਖੂਬੀ ਸਮਝ ਰਹੇ ਨੇ, ਇਸ ਲਈ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ’ਚ ਪੰਥ ਅਤੇ ਪੰਜਾਬ ਦੇ ਭਵਿੱਖ ਲਈ ਚਿੰਤਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਵਹੀਰਾਂ ਘੱਤ ਕੇ ਜੁੜ੍ਹ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ (ਐਸ.ਓ.ਆਈ.) ਵੱਲੋਂ ਹਲਕਾ ਗਿੱਲ 'ਚ ਕੀਤੀਆਂ ਨਵੀਆਂ ਨਿਯੁਕਤੀਆਂ

ਪੰਜਾਬ ਵਿਧਾਨ ਸਭਾ ਸਭ ਤੋਂ ਵੱਡੇ ਹਲਕੇ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ( ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਹਲਕਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।

ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਅਫਸਰ ਐਸੋਸੀਏਸ਼ਨ ਦਾ ਦੂਜਾ ਤ੍ਰੈ-ਸਾਲਾ ਸੰਮੇਲਨ ਸੰਪੰਨ

ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਅਫ਼ਸਰ ਐਸੋਸੀਏਸ਼ਨ (ਏਆਈਪੀਐਨਬੀਓਏ) ਦੀ ਮੋਹਾਲੀ ਸਰਕਲ ਇਕਾਈ ਵੱਲੋਂ ਦੂਜੇ ਤ੍ਰੈ-ਸਾਲਾ ਸੰਮੇਲਨ 2026 ਦਾ ਆਯੋਜਨ ਮੋਹਾਲੀ ਸਥਿਤ ਹੋਟਲ ਬੈਸਟ ਵੈਸਟਰਨ ਪਲੱਸ ਵਿੱਚ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ 'ਚ ਜਥੇਬੰਦਕ ਢਾਂਚੇ ਦਾ ਵੱਡਾ ਵਿਸਤਾਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦਕ ਨਿਯੁਕਤੀਆਂ ਕਰਦਿਆਂ ਅੱਜ ਹਲਕਾ ਬਲਾਚੌਰ ਵਿੱਚ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਨਵੀਆਂ ਅਹੁਦੇਦਾਰੀਆਂ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਕੈਲੇਫ਼ੋਰਨੀਆ ਵਿੱਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵਾਂਸ਼ਹਿਰ ਹਲਕੇ ਦੇ ਨਵ-ਨਿਯੁਕਤ ਵਿੰਗ ਪ੍ਰਧਾਨਾਂ ਦਾ ਸਨਮਾਨ

ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਨਵਾਂਸ਼ਹਿਰ ਅੰਦਰ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਵੱਖ-ਵੱਖ ਵਿੰਗਾਂ ਦੇ ਚਾਰ ਨਵੇਂ ਹਲਕਾ ਪ੍ਰਧਾਨਾਂ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਗਿੱਲ ਦੇ ਵੱਖ ਵੱਖ ਪਿੰਡਾਂ ਵਿੱਚ ਅਹਿਮ ਮੀਟਿੰਗ ਹੋਈ

ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵੱਲੋਂ ਅਮਲਤਾਸ ਇਨਕਲੇਵ, ਪਿੰਡ ਭੱਟੀਆਂ ਬੇਟ ਵਿਖੇ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।

ਸ੍ਰੋਮਣੀ ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਪਟਵਾਰੀ ਸ਼ਹਿਰੀ ਖਰੜ ਦੇ ਪ੍ਰਧਾਨ ਨਿਯੁਕਤ

ਸ੍ਰੋਮਣੀ ਅਕਾਲੀ ਦਲ ਦੇ  ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਦੇ ਇੰਚਾਰਜ਼  ਰਵਿੰਦਰ ਸਿੰਘ ਖੇੜਾ ਦੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਬਲਵਿੰਦਰ ਸਿੰਘ ਪਟਵਾਰੀ ਨੂੰ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਫੋਰਟਿਸ ਅੰਮ੍ਰਿਤਸਰ ਵਿੱਚ 76 ਸਾਲਾ ਬਜ਼ੁਰਗ ਦਾ ਦੁਰਲੱਭ ਹਰਨੀਆ ਦਾ ਸਫਲ ਇਲਾਜ

ਫੋਰਟਿਸ ਐਸਕੋਰਟਸ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਨੇ 76 ਸਾਲਾ ਬਜ਼ੁਰਗ ਦਾ ਦੁਰਲੱਭ ਅਤੇ ਉੱਚ ਖਤਰੇ ਵਾਲੇ "ਜਾਇੰਟ ਐਬਡੋਮਿਨਲ ਹਰਨੀਆ" ਦਾ ਸਫਲ ਇਲਾਜ ਕਰਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਰਾਜ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰਦੇ : ਹਰਪ੍ਰੀਤ ਸਿੰਘ ਸਿਮਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਵੱਲੋਂ ਆਪਣੇ ਘਰ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਗਿੱਲ ਦੇ ਪਿੰਡ ਜੜਤੋਲੀ,ਰੁੜਕਾ ਅਤੇ ਸਾਇਆ ਖੁਰਦ ਵਿਖੇ ਵੱਡੇ ਵੱਡੇ ਇਕੱਠਾਂ ਨੂੰ ਸੰਬੋਧਨ ਕੀਤਾ।

ਇਯਾਲੀ ਅਤੇ ਰੱਖੜਾ ਦਾ ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ’ਚੋਂ ਲਾਂਭੇ ਹੋਣਾਂ ਬੇਹੱਦ ਮੰਦ ਭਾਗਾ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ ਰੱਖੜਾ ਦੇ ਪਾਰਟੀ ਤੋਂ ਲਾਂਭੇ ਹੋਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ।

ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲਿਆ ਵੱਡਾ ਹੁਲਾਰਾ : ਹਰਮੀਤ ਸਿੰਘ ਕਾਲਕਾ

ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 20 ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲ ਰਿਹਾ ਭਾਰੀ ਸਮਰਥਨ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਪਾਰਟੀ ਦੀਆਂ ਨੀਤੀਆਂ ਘਰ‘ਘਰ ਪਹੁੰਚਾ ਰਹੇ ਹਰਪ੍ਰੀਤ ਸਿਮਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਵਿੱਚ ਰੱਖੀ ਪਿੰਡ ਖਾਨਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ।

ਕਾਂਗਰਸ ਅਤੇ ਆਪ ਦੇ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ਼ ਜੁੜਨ ਲੱਗੇ ਹਨ : ਅਰਵਿੰਦ ਖੰਨਾ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਲਈ ਪੂਰੀ ਤਿਆਰੀ ਨਾਲ਼ ਲਾਮਬੰਦੀ ਕੀਤੀ ਜਾ ਰਹੀ ਹੈ

ਨੌਜਵਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ ਹੋਵੇਗਾ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ  ਬਿਆਨ ਜਾਰੀ ਕਰਦਿਆਂ ਸਰਦਾਰ ਪਰਵਿੰਦਰ ਸਿੰਘ ਲੱਖੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨ ‘ਤੇ ਦਿਲੋਂ ਵਧਾਈ ਦਿੱਤੀ।

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਰੜ ਤਹਿਸੀਲ ਦੇ  ਪਿੰਡ ਨੱਗਲਫੈਜ਼ਗੜ੍ਹ ਦੇ ਨਿਵਾਸੀ ਸੁਖਦੇਵ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ  ਸ੍ਰੋਮਣੀ ਅਕਾਲੀ ਦਲ ਪੰਜਾਬ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਵਲੋ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

123