ਮੋਹਾਲੀ ਪਿੰਡ ਦੇ ਕੋਲ ਲੰਮੇ ਸਮੇਂ ਤੋਂ ਨਗਰ ਨਿਗਮ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।
ਸਫਾਈ ਸੇਵਕ ਤੇ ਸੀਵਰਮੈਨ ਸਿਰਫ ਸਫਾਈ ਕੰਮ ਲਈ ਹੀ ਲਗਾਏ ਜਾਣਗੇ : ਮੇਅਰ, ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਨੂੰ 31 ਅਗਸਤ ਤੱਕ ਪਿਛਲੇ ਸਾਲਾਂ ਦੇ ਪ੍ਰਾਪਰਟੀ ਟੈਕਸ ਬਕਾਇਆ ਵਿਆਜ ਅਤੇ ਜੁਰਮਾਨੇ ਤੇ ਛੋਟ ਦੇ ਦਿੱਤੀ ਗਈ ਹੈ।
ਕਲੀਨਿਕ ਦੀ ਕਾਰਜਪ੍ਰਣਾਲੀ ਨੂੰ ਗਹੁ ਨਾਲ ਜਾਣਿਆ-ਸਮਝਿਆ
ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੀ ਕੀਤੀ ਹਦਾਇਤ
ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਨਗਰ ਨਿਗਮ, ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਮੰਡੀਆਂ ਦਾ ਅੱਜ ਸਾਂਝਾ ਦੌਰਾ ਕੀਤਾ ਗਿਆ।
ਡੇਰਾਬੱਸੀ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ *ਸ਼ੁੱਕਰਵਾਰ* ਨੂੰ ਨਗਰ ਕੌਂਸਲ ਦਫ਼ਤਰ ਵਿਖੇ ਹੋਈ।
ਪਲਾਸਟਿਕ ਮੁਕਤ ਪਟਿਆਲਾ ਬਣਾਉਣ ਵਿੱਚ ਚਾਹੀਦੇ ਪਟਿਆਲਵੀਆ ਦਾ ਸਾਥ : ਮੇਅਰ ਅਤੇ ਕਮਿਸ਼ਨਰ
ਸੂਬੇ ਦੇ ਉਦਯੋਗਿਕ ਵਿਕਾਸ ਨੂੰ ਮਿਲੇਗੀ ਨਵੀਂ ਉੜਾਨ
ਲੋਕ ਪੱਖੀ ਕੰਮਾਂ ਨੂੰ ਕਰਨ ਲਈ ਹਮੇਸ਼ਾ ਰਹਾਂਗੇ ਮੋਹਰੀ : ਮੇਅਰ ਕੁੰਦਨ ਗੋਗੀਆ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਸ਼ਲਾਘਾਯੋਗ ਕਦਮ, ਸੂਬੇ ਦੇ ਲੋਕਾਂ ਲਈ ਵੱਡੀ ਸਹੂਲਤ ਹੋਵੇਗੀ ਸਾਬਤ
ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ
ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ।
ਕੁੱਤਿਆਂ ਸਮੇਤ ਹੋਰ ਜਾਨਵਰਾਂ ਦੇ ਵੱਢਣ ਦਾ ਮੁਫਤ ਹੋਵੇਗਾ ਇਲਾਜ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿੱਚ ਕੀਤੀ ਸਮਾਰਟ ਟੀਵੀ ਸਿਖਿਆ ਪਰਿਯੋਜਨਾ ਦੀ ਸ਼ੁਰੂਆਤ
ਸਿਹਤ ਮੰਤਰੀ ਨੇ ਗੁਰੂਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨੇੜਲੇ ਆਮ ਆਦਮੀ ਕਲੀਨਿਕ 'ਚ ਆਏ ਮਰੀਜਾਂ ਤੋਂ ਲਈ ਫੀਡਬੈਕ
ਅਗਾਮੀ ਪੰਚਾਇਤ ਦੀਆਂ ਜ਼ਿਮਨੀ ਚੋਣਾਂ, ਜੋ ਕਿ 27 ਜੁਲਾਈ 2025 ਨੂੰ ਹੋਣ ਜਾ ਰਹੀਆਂ ਹਨ, ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਐਨ. ਆਈ. ਸੀ. ਐਸ.ਏ.ਐਸ. ਨਗਰ ਵਿਖੇ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਸਫਲਤਾਪੂਰਵਕ ਕੀਤੀ ਗਈ।
ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ
ਵਨ ਟਾਈਮ ਸੈਟਲਮੈਂਟ ਰਾਹੀ ਬਿਨਾਂ ਪੈਨਲਟੀ ਪ੍ਰਾਪਟੀ ਟੈਕਸ ਭਰਨ ਸਬੰਧੀ ਮੇਅਰ 'ਤੇ ਕਮਿਸ਼ਨਰ ਨੇ ਕੀਤੀ ਅਪੀਲ
ਵਿਦਿਆਰਥੀਆਂ ਦੀ 100% ਪਲੇਸਮੈਂਟ ਮੁੱਖ ਟੀਚਾ : ਪ੍ਰਿੰਸੀਪਲ ਰਕਸ਼ਾ ਕਿਰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਅਲੀਪੁਰ ਅਰਾਈਆਂ 'ਚ ਸਥਿਤੀ ਕੰਟਰੋਲ ਹੇਠ, ਉਲਟੀਆਂ ਤੇ ਦਸਤ ਦੇ ਕੇਸ ਘਟੇ-ਡਾ. ਪ੍ਰੀਤੀ ਯਾਦਵ
ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।
ਸ਼੍ਰੀਮਤੀ ਅੰਜੂ ਚੰਦਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ
ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ
ਕੈਪਿਸਿਟੀ ਬਿਲਡਿੰਗ ਵਿੱਚ ਇਸ ਤਰ੍ਹਾਂ ਦੇ ਸੰਮੇਲਨ ਦਾ ਅਹਿਮ ਯੋਗਦਾਨ, ਲਗਾਤਾਰ ਦੇਸ਼ਭਰ ਵਿੱਚ ਕੀਤੇ ਜਾਣ ਪ੍ਰੋਗਰਾਮ, ਆਨਲਾਇਨ ਮੀਡੀਅਮ ਦਾ ਵੀ ਹੋਵੇ ਇਸਤੇਮਾਲ
ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਦੇਣ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦੀ ਦੂਜੀ ਟਰੇਨਿੰਗ ਹੋਈ,
ਮੇਅਰ ਕੁੰਦਨ ਗੋਗੀਆ ਦੀ ਪਹਿਲਕਦਮੀ ’ਤੇ ਮ੍ਰਿਤਕ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਰਾਹਤ
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਖਰੜ ਅਤੇ ਮੋਹਾਲੀ ਵਿੱਚ ਟਰਾਇਲ ਦਾ ਜਾਇਜ਼ਾ ਲਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਹਾਜਾਂ ਦੀ ਵੱਡੀ "ਏਅਰ ਇੰਡੀਆ" ਕੰਪਨੀ ਦੇ ਇੱਕ ਮਹੀਨੇ ਵਿੱਚ ਲਗਭਗ ਪੰਜ ਹਾਦਸੇ ਸਾਹਮਣੇ ਆ ਚੁੱਕੇ ਹਨ
ਜਿਲ੍ਹਾ ਸਿਰਸਾ ਦੇ ਕਾਲਾਂਵਾਲੀ ਨਗਰਪਾਲਿਕਾ ਦੇ ਚੇਅਰਮੈਨ ਅਤੇ ਸਾਰੇ ਵਾਰਡਾਂ ਦੇ ਪਾਰਸ਼ਦਾਂ ਦੇ ਖਾਲੀ ਅਸਾਮੀਆਂ ਨੂੰ ਭਰਨ ਲਈ ਅਗਾਮੀ 29 ਜੂਨ (ਐਤਵਾਰ) ਨੂੰ ਹੋਣ ਵਾਲੇ ਆਮ ਚੋਣ ਦੇ ਮੱਦੇਨਜਰ, ਚੋਣ ਖੇਤਰ ਵਿੱਚ ਸਥਿਤ ਹਰਿਆਣਾ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਪੇਡ ਛੁੱਟੀ ਰਹੇਗੀ।
ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਮਾਵਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ : ਡਾ. ਜਗਪਾਲਇੰਦਰ ਸਿੰਘ
ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਣ ਮਰਯਾਦਾ ਅਤੇ ਰੁਤਬੇ ਦੇ ਖਿਲਾਫ ਕੀਤੀ ਗਈ ਟਿੱਪਣੀ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ ਹੈ
ਲੋਕ ਭਲਾਈ ਸਕੀਮਾਂ ਫੇਲ੍ਹ ਕਰਨ ਲਈ ਜ਼ਿੰਮੇਵਾਰ ਕੌਣ, ਭ੍ਰਿਸ਼ਟਾਚਾਰੀ ਨੀਤੀਆਂ, ਰਾਜਨੀਤਿਕ ਲੋਕ ਜਾਂ ਅਫ਼ਸਰਸ਼ਾਹੀ ?
ਨਸ਼ਾ ਮੁਕਤੀ ਅਭਿਆਨ ਨੂੰ ਮਿਲੀ ਨਵੀਂ ਰਫ਼ਤਾਰ