ਸਰਕਾਰੀ ਸਕੂਲ ਪ੍ਰਾਈਮਰੀ ਪਿੰਡ ਕਲਿਆਣ ਵਿਖੇ ਐਨ ਆਈ ਆਰ ਦਾਨੀ ਪ੍ਰਵਾਰ ਸਰਦਾਰ ਦਰਸ਼ਨ ਸਿੰਘ ਤੇ ਯਾਦਵਿੰਦਰ ਸਿੰਘ, ਅਤੇ ਮਨਪ੍ਰੀਤ ਸਿੰਘ , ਅਤੇ ਪ੍ਰਿੰਸੀਪਲ ਦੀ ਅਗਵਾਈ ਵਿੱਚ ਸਾਰੇ ਬੱਚਿਆਂ ਨੂੰ ਗਰਮੀ ਤੋਂ ਬਚਣ ਲਈ ਸੇਵਾ ਵਜੋਂ ਸੈਂਡਲ ਵੰਡੇ ਗਏ
ਜਦੋਂ ਸੇਵਾ ਸਾਧਨਾ ਬਣ ਜਾਂਦੀ ਹੈ ਅਤੇ ਪ੍ਰਕ੍ਰਿਤੀ ਦੇ ਪ੍ਰਤੀ ਸਵੰਦੇਨਾ ਜੀਵਨ ਦਾ ਮੂਲ ਮੰਤਰ ਹੋਵੇ ਤਾਂ ਪਵਿੱਤਰ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਕਲਿਆਣ ਦੀ ਇਸ ਅਦਭੁੱਤ ਚੇਤਨਾ ਨੂੰ ਸਾਕਾਰ ਰੂਪ ਪ੍ਰਦਾਨ ਕਰਨ
ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਦੇ ਸਮੂਹ ਮੈਂਬਰਾਂ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਪ੍ਰੀ ਨਿਰਵਾਣ ਦਿਵਸ ਅਨਾਜ ਮੰਡੀ ਸੰਦੋੜ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿੱਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੁੜਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਕੇ ਆਪਣੀ ਵਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜਖਮਾਂ ਤੇ ਮਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੰਬਾਂਤਾਰ ਖੜ੍ਹਾ ਦਿਖਾਈ ਦੇ ਰਿਹਾ ਹੈ।
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋਂ ਭਾਰੀ ਮੀਂਹ ਅਤੇ ਹੜ੍ਹਾ ਨਾਲ ਹੋ ਰਹੀ ਤਬਾਹੀ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਸਾਇਟੀ ਵਲੋੰ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਰਦਾਰ ਬਲਜੀਤ ਸਿੰਘ ਜਨਰਲ ਸਕੱਤਰ ਆਲ ਇੰਡੀਆ ਰਾਮਗੜੀਆ ਬੋਰਡ ਅਤੇ ਸਾਬਕਾ ਡਾਇਰੈਕਟਰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਨਵੀਂ ਦਿੱਲੀ ਦੇ ਪਰਿਵਾਰ ਨੂੰ ਹੀ ਘਾਟਾ ਨਹੀਂ ਪਇਆ ਸਗੋਂ ਸਮੁੱਚੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ
ਰਕੇਸ਼ ਮੌਂਗਾ ਅਤੇ ਸੰਚਾਲਕ ਰਸ਼ਪਾਲ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਆਈਟੀਆਈ ਪੱਟੀ ਵਿੱਚ ਪੌਦੇ ਲਗਾ ਕੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ
ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਲੋਕ ਪ੍ਰਸ਼ਾਸਨ ਵਿਭਾਗ ਦੇ ਪ੍ਰੋਫ਼ੈਸਰ ਡਾ.ਰਾਜਬੰਸ ਸਿੰਘ ਗਿੱਲ ਨੇ ਡੀਨ, ਅਲੂਮਨੀ ਰਿਲੇਸ਼ਨਜ਼ ਦਾ ਅਹੁਦਾ ਸੰਭਾਲ਼ ਲਿਆ ਹੈ।
ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਪਹਿਲਕਦਮੀ ਨਾਲ ਡੇਰਾ ਸੱਚਖੰਡ ਬੱਲਾਂ ਦਾ ਵਾਤਾਵਰਨ ਹੋਵੇਗਾ ਸਾਫ਼
ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਇੱਕ ਅੰਗਰੇਜ਼ੀ ਮਾਧਿਅਮ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਰਾਜਪਿਤਾ ਰਮਿਤ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਭਵਨ,
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ ਪੰਜਾਬ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਚਲਾਈ ਇਤਿਹਾਸਿਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦਾ
ਸੰਤ ਬਾਬਾ ਪ੍ਰੀਤਮ ਦਾਸ ਮੈਮੋਰੀਅਲ ਚੈਰੀਟੇਬਲ ਹਸਪਤਾਲ ਡੇਰਾ ਬਾਬਾ ਜੋੜੇ ਹੈਰੀਟੇਜ ਨਜ਼ਦੀਕ ਵਿਖੇ ਹੋਵੇਗਾ ਲੋਕ ਕਲਾਵਾਂ ਦਾ ਮੇਲਾ : ਭੈਣ ਸੰਤੋਸ਼ ਕੁਮਾਰੀ
ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ
ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪਰੀਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਸੰਗਰੂਰ ਦੀ ਪੁਰਾਣੀ ਕੈਮੀਕਲ ਫੈਕਟਰੀ ਦੇ ਗਰਾਊਂਡ ਵਿਖੇ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਫਰਮਾਇਆ
ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।
ਸੰਤ ਨਿਰੰਕਾਰੀ ਫਾਊਂਡੇਸ਼ਨ ਨੂੰ ਸਨਮਾਨਿਤ ਕਰਨ ਦਾ ਦ੍ਰਿਸ਼। (ਪਰਾਸ਼ਰ)
ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ, ਅੰਮ੍ਰਿਤਸਰ ਖਾਨਕੋਟ ਭਵਨ ਵਿਖੇ ਜ਼ੋਨਲ ਪੱਧਰ ਦਾ ਸੰਤ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਇੱਕ ਵਾਰੀ ਮੋਹਿਤ ਗੁਪਤਾ ਜੀ ਦੀ ਹਜ਼ੂਰੀ ਵਿੱਚ ਆਯੋਜਿਤ ਹੋਇਆ।
ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ।
ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਪੱਟੀ ਦੇ ਮੁਖੀ ਸ੍ਰੀ ਰਕੇਸ਼ ਮੌਗਾ ਜੀ ਦੀ ਅਗਵਾਈ ਹੇਠ ਲਗਭਗ 100 ਪੌਦੇ ਲਗਾਏ ਗਏ
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਯੋਜਕ ਲੇਵਲ ਦਾ ਸੰਤ ਨਿਰੰਕਾਰੀ ਮਹਿਲਾ ਸਮਾਗਮ ਡਾਕਟਰ ਸੀਮਾ ਰਾਜਨ ਜੀ ਦੀ ਅਗਵਾਈ
ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਮੁਲਾਜ਼ਮ ਖ਼ਾਲੀ ਹੱਥ ਪਰਤ ਰਹੇ ਘਰ
ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਤਰਨਤਾਰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
'ਸਮਰਪਣ ਦਿਵਸ' ਦਾ ਆਯੋਜਨ 13 ਮਈ ਨੂੰ
ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਅੱਜ ਨਿਰੰਕਾਰੀ ਸਤਿਸੰਗ ਭਵਨ ਭਿੱਖੀਵਿੰਡ ਵਿਖੇ ਸਥਾਨਕ ਬ੍ਰਾਂਚ ਦੇ ਸੰਯੋਜਕ ਰਾਜੇਸ਼ ਕੁਮਾਰ ਭਿੱਖੀਵਿੰਡ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਭਵਨ, ਹਰੀਕੇ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਪਰਮਾਤਮਾ ਦੇ ਸਰੂਪ ਨੂੰ ਹਰ ਕਿਸੇ ਵਿੱਚ ਦੇਖ ਕੇ ਅਤੇ ਸਭ ਨਾਲ ਪ੍ਰੇਮ ਦਾ ਭਾਵ ਅਪਨਾਉਣ ਨਾਲ ਹੀ ਸਾਰਾ ਸੰਸਾਰ ਸਕੂਨਮਈ ਹੋਵੇਗਾ । ਇਹ ਪ੍ਰਵਚਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ 76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਸਮਾਪਤੀ ਸਮਾਰੋਹ ਦੌਰਾਨ ਹਾਜ਼ਰ ਵਿਸ਼ਾਲ ਮਾਨਵ ਪਰਿਵਾਰ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਚੰਡੀਗੜ੍ਹ : ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਬੀਬੀ ਨਿਰਮਲ ਕੌਰ ਕੋਰੋਨਾ ਕਾਰਨ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕੋਰੋਨਾ ਕਰ ਕੇ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਬੀਬੀ ਨਿਰਮਲ ਕੌਰ