Sunday, July 06, 2025

NIS

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੀ.ਐਸ.ਈ.ਬੀ.-ਸਮਰਥਿਤ ਪਲੇਟਫਾਰਮ ਪੰਜਾਬੀ ਭਾਸ਼ਾ ਦੀ ਮੁਹਾਰਤ ਦਾ ਮੁਲਾਂਕਣ ਕਰਨ ਲਈ ਔਨਲਾਈਨ ਸਿਲੇਬਸ ਅਤੇ ਟੈਸਟਿੰਗ ਦਾ ਪ੍ਰਬੰਧ ਕਰ ਰਿਹਾ ਹੈ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਵਿਲੇਜ ਹੈਲਥ ਕਮੇਟੀਆਂ ਨੂੰ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੀ ਕਮਾਨ ਸੰਭਾਲਣ ਦੀ ਅਪੀਲ

ਮੋਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਸ਼ੁੱਕਰਵਾਰ ਨੂੰ ਕੀਤਾ ਲੋਕਾਂ ਨੂੰ ਡੇਂਗੂ ਬੁਖ਼ਾਰ ਪ੍ਰਤੀ ਜਾਗਰੂਕ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਰਾਹਤ: ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

ਭਾਜਪਾ ਨੇ ਜਾਣਕਾਰੀ ਲੁਕਾਉਣ ਦਾ ਲਗਾਇਆ ਸੀ ਦੋਸ਼

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਕੈਪਿਸਿਟੀ ਬਿਲਡਿੰਗ ਵਿੱਚ ਇਸ ਤਰ੍ਹਾਂ ਦੇ ਸੰਮੇਲਨ ਦਾ ਅਹਿਮ ਯੋਗਦਾਨ, ਲਗਾਤਾਰ ਦੇਸ਼ਭਰ ਵਿੱਚ ਕੀਤੇ ਜਾਣ ਪ੍ਰੋਗਰਾਮ, ਆਨਲਾਇਨ ਮੀਡੀਅਮ ਦਾ ਵੀ ਹੋਵੇ ਇਸਤੇਮਾਲ

ਕੁਲਦੀਪ ਧਾਲੀਵਾਲ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫ਼ਾ

 ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ।

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ 

ਸੰਧਵਾਂ, ਖੁੱਡੀਆਂ ਸਣੇ ਵੱਡੀ ਗਿਣਤੀ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਗੋਲਡੀ ਕੰਬੋਜ ਨੂੰ ਮੰਤਰੀ ਬਣਾਉਣ ਦੀ ਉੱਠੀ ਮੰਗ  

ਕਿਹਾ, ਪੰਜਾਬ ਕੈਬਨਿਟ ਵਿੱਚ ਨਹੀਂ ਕੰਬੋਜ ਭਾਈਚਾਰੇ ਦਾ ਕੋਈ ਮੰਤਰੀ 

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕੀਤੀ। 

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ 'ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਓਮੈਕਸ ਦੀਆਂ ਸਮੱਸਿਆਵਾਂ ਇਕ ਹਫ਼ਤੇ 'ਚ ਹੱਲ ਕਰਨ ਦੀ ਸਖ਼ਤ ਹਦਾਇਤ

ਠੇਕਾ ਬਿਜਲੀ ਕਾਮਿਆਂ ਨੇ ਮੰਤਰੀ ਅਰੋੜਾ ਦੇ ਨਾਂਅ ਸੌਂਪਿਆ ਮੰਗ ਪੱਤਰ 

ਕਿਹਾ ਬਿਜਲੀ ਕੰਪਨੀਆਂ ਮੁਲਾਜ਼ਮਾਂ ਦੇ ਹੱਕਾਂ ਤੇ ਮਾਰ ਰਹੀਆਂ ਡਾਕਾ 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। 

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ             

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਸਕਦੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ।

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਐਚਏਡੀਸੀ ਨੂੰ ਵਿਕਾਸਾਤਮਕ ਕੰਮਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਡਾ. ਬਲਬੀਰ ਸਿੰਘ ਲੋਕਾਂ ਨੂੰ ਖੜੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਫ਼ੀਲਡ 'ਚ

ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ

ਪਾਣੀ ਤੇ ਖੇਤੀਬਾੜੀ ਨੂੰ ਬਚਾ ਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਮੰਗੀ ਮਦਦ

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਪੀਆਰਟੀਸੀ ਮੁੱਖ ਦਫਤਰ ਵਿਖੇ ਆਮਦ

ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਨਿਵੇਕਲੀਆਂ ਤਕਨੀਕਾਂ ਨਾਲ ਮਹਿਕਮੇਂ ਦਾ ਪੱਧਰ ਹੋਰ ਚੁੱਕਣ ਲਈ ਹੋਈ ਵਿਸ਼ੇਸ਼ ਗੱਲਬਾਤ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ PSPCL ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਸ਼ਿਕਾਇਤ ਨਿਵਾਰਨ ਸਮਾਂ-ਸੀਮਾ, ਸਟਾਫ਼ ਦੀ ਹਾਜ਼ਰੀ, ਅਤੇ ਖਪਤਕਾਰ ਸੰਤੁਸ਼ਟੀ ਦਾ ਲਿਆ ਜਾਇਜ਼ਾ

ਖੋਰੀ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੀ ਮੰਜੂਰੀ ਲਈ ਸਿਹਤ ਮੰਤਰੀ ਦਾ ਪ੍ਰਗਟਾਇਆ ਧੰਨਵਾਦ

ਰਿਵਾੜੀ ਜਿਲ੍ਹੇ ਦੇ ਖੋਰੀ ਪਿੰਡ ਦੇ ਪੰਚਾਇਤ ਮੈਂਬਰ ਅੱਜ ਚੰਡੀਗੜ੍ਹ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੇ ਨਿਰਮਾਣ ਨੂੰ ਮੰਜੂਰੀ ਦੇਣ ਲਈ ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦਾ ਨਿਜੀ ਰੂਪ ਨਾਲ ਧੰਨਵਾਦ ਕੀਤਾ।

ਰਾਸ਼ਟਰੀ ਖੇਡ 2025 ਵਿੱਚ ਨੈਟਬਾਲ ਵਿੱਚ ਗੋਲਡ ਮੈਡਲ ਜਿੱਤਣ 'ਤੇ ਸਿਹਤ ਮੰਤਰੀ ਆਰਤੀ ਸਿੰਘ ਰਾਚ ਨੇ ਕਰਮਚਾਰੀ ਨੂੰ ਕੀਤਾ ਸਨਮਾਨਿਤ

ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀਮਤੀ ਆਰਤੀ ਸਿੰਘ ਰਾਓ ਨੇ ਉਤਰਾਖੰਡ ਵਿੱਚ ਆਯੋਜਿਤ ਰਾਸ਼ਟਰੀ ਖੇਡ 2025 ਵਿੱਚ ਹਰਿਆਣਾ ਦਾ ਪ੍ਰਤੀਨਿਧੀਤਵ ਕਰਦੇ ਹੋਏ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੀ ਮਾਤਾ ਦੇ ਨਿਧਨ 'ਤੇ ਦੁੱਖ ਪ੍ਰਗਟਾਇਆ

ਇੱਕ ਪੇੜ ਮਾਂ ਦੇ ਨਾਮ ਦੇ ਤਹਿਤ ਲਗਾਈ ਤ੍ਰਿਵੇਣੀ

ਮੁੱਖ ਮੰਤਰੀ ਨੇ ਅਵੈਧ ਖਨਨ ਰੋਕਣ ਲਈ ਦਿੱਤੇ ਸਖਤ ਨਿਰਦੇਸ਼, ਖਨਨ ਖੇਤਰ ਵਿੱਚ ਸੀਸੀਟੀਵੀ ਕੈਮਰਾ ਲਗਾ ਕੇ ਕੀਤੀ ਜਾਵੇ ਮਾਨੀਟਰਿੰਗ

ਮੁੱਖ ਮੰਤਰੀ ਨੇ ਖਨਨ ਅਤੇ ਭੁ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ

ਮੰਤਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ 

ਕਿਹਾ ਪੰਜ ਕਰੋੜ ਰੁਪਏ ਨਾਲ ਨਮੋਲ ਤੇ ਉਭਾਵਾਲ ਦੀ ਬਦਲੇਗੀ ਨੁਹਾਰ 

ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਨੇ ਖ਼ੁਦ ਕੀਤਾ ਯੋਗ ਅਭਿਆਸ 

ਕੌਮਾਂਤਰੀ ਯੋਗ ਦਿਵਸ ਮੌਕੇ ਅੱਧੀ ਦਰਜਨ ਥਾਵਾਂ ਤੇ ਆਯੋਜਿਤ ਕੀਤੇ ਸਮਾਗਮ 

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਮੁੱਦਕੀ ਵਿਖੇ 14.27 ਕਰੋੜ ਦੇ ਪ੍ਰੋਜੈਕਟ ਨਾਲ 2400 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ-ਡਾ. ਰਵਜੋਤ ਸਿੰਘ

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ

ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ਼ਰੂਤੀ ਚੌਧਰੀ ਨੇ ਆਉਣ ਵਾਲੇ ਮਾਨਸੂਨ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਜਿਲ੍ਹਾਵਾਰ ਹੜ੍ਹ ਕੰਟਰੋਲ ਪਰਿਯੋਜਨਾਵਾਂ ਦੀ ਪ੍ਰਗਤੀ ਨੂੰ ਲੈ ਕੇ ਕੀਤੀ ਵੀਡੀਓ ਕਾਨਫ੍ਰੈਂਸਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ 'ਤੇ ਜਤਾਇਆ ਦੁੱਖ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਸ੍ਰੀ ਵਿਜੈ ਰੂਪਾਣੀ ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਜਤਾਇਆ ਅਤੇ ਪਰਿਵਾਰ ਨੂੰ ਦਿਲਾਸਾ ਦਿੱਤੀ।

12345678910...