ਮੁੱਖ ਮੰਤਰੀ ਨੇ ਇਨ੍ਹਾਂ ਮੁਲਕਾਂ ਦੇ ਉੱਘੇ ਪਰਵਾਸੀ ਭਾਰਤੀਆਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕੀਤਾ
ਕਲਿਤਰਾਂ ਅਤੇ ਬੇਲਾ ਧਿਆਨੀ ਵਿਖੇ 33 ਕਰੋੜ ਦੀ ਲਾਗਤ ਵਾਲੇ ਦੋ ਪੁਲਾਂ ਦੇ ਜਲਦ ਰੱਖੇ ਜਾਣਗੇ ਨੀਂਹ ਪੱਥਰ: ਹਰਜੋਤ ਬੈਂਸ
ਸਿੱਖਿਆ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ ਲਈ ਕੇਂਦਰੀ ਰਾਜ ਮੰਤਰੀ ਡਾ. ਮੁਰੂਗਨ ਤੋਂ ਸਹਿਯੋਗ ਮੰਗਿਆ
ਅੰਮ੍ਰਿਤਸਰ ਵਿਖੇ ਹੋਈ ਛੇਵੀਂ ਔਨਲਾਈਨ ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ
ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ
ਐਨ ਆਰ ਆਈ ਸਭਾ ਪੰਜਾਬ ਦੀ ਪ੍ਰਧਾਨ ਪਰਵਿੰਦਰ ਕੌਰ ਦੀ ਅਗਵਾਈ ਹੇਠ ਐਨ ਆਰ ਆਈ ਭਵਨ ਜਲੰਧਰ ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ
ਕਿਹਾ, ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਪੋਲ੍ਹ ਖੁੱਲ ਗਈ ਹੈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ
ਦਿਨੋ ਦਿਨ ਤਰੱਕੀ ਦੀਆਂ ਊਠ ਨਵੀਆਂ ਪੁਲੰਗਾਂ ਪੁੱਟ ਰਹੇ ਨੇ ਸਰਕਾਰੀ ਹਾਈ ਸਮਾਰਟ ਸਕੂਲ ਅੱਜ ਖੁਰਦ ਨੂੰ ਐਨ.ਆਰ.ਆਈ. ਸ. ਅਵਤਾਰ ਸਿੰਘ ਔਜਲਾ ਅਤੇ ਉਨਾਂ ਦੇ ਸਪੁੱਤਰ ਸ. ਜਗਦੀਪ ਸਿੰਘ ਔਜਲਾ ਪਿੰਡ ਖੁਰਦ ਵੱਲੋਂ ਸਮਾਰਟ ਰੂਮਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ 30 ਨਵੇਂ ਡੈਸਕ ਦਾਨ ਕੀਤੇ ਗਏ।
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮਸ਼ਹੂਰ ਦਸਤਾਵੇਜ਼ੀ ਫ਼ਿਲਮ ਨਿਰਮਾਤਾ -ਨਿਰਦੇਸ਼ਕ ਅਤੇ ਮਨੁੱਖੀ ਅਧਿਕਾਰ ਕਾਰਕੁਨ ਤਪਨ ਕੇ. ਬੋਸ ਦੇ ਅਚਾਨਕ
ਜ਼ੀਰਕਪੁਰ ਖੇਤਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਜ਼ੀਰਕਪੁਰ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੱਜ 10ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼
ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੁਲੀਸ ਨੂੰ ਨੋਟਿਸ ਜਾਰੀ
ਪੰਜਾਬ ਦੇ ਅੰਮ੍ਰਿਤਸਰ ਸਥਿਤ NRI ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ ਦੇ ਪਿੰਡ ਦਬੁਰਜੀ ’ਚ ਅੱਜ ਸਵੇਰੇ ਇਕ ਐਨ.ਆਰ.ਆਈ. ਦੇ ਘਰ ਵਿੱਚ ਦਾਖ਼ਲ ਹੋ ਕੇ ਦੋ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਪ੍ਰਵਾਸੀ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ, ਆਨਲਾਈਨ ਪੋਰਟਲ ਦੀ ਕੀਤੀ ਜਾਵੇ ਵਰਤੋਂ
ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਨੂੰ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ ਨਾਮਕ ਡਿਜਾਇਨ ਕੀਤੇ ਗਏ
ਡਾ ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਇੱਕ ਮਹਾਨ ਚਿੰਤਕ ਸਨ-ਕੋਹਲੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਜ਼ਿਲ੍ਹਾ ਸਵੀਪ ਨੋਡਲ ਅਫਸਰ ਮਨਰੀਤ ਰਾਣਾ ਵੱਲੋਂ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ
ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਬੇੜਾ-ਬਾਂਸਲ
ਆਂਗਨਵਾੜੀ ਵਰਕਰਾਂ ਵੱਲੋਂ ਮਹਿਲਾ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ ਜ਼ਿਲ੍ਹੇ ਵਿੱਚ ਪੈਂਦੇ ਹਲਕਿਆਂ ਵਿੱਚ ਪੋਲਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਦੇ ਆਦੇਸ਼ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ ਨੇ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਲਈ ਕੀਤੀ ਮੀਟਿੰਗ
ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ
ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਕੀਤੀ ਅਪੀਲ
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਪੰਜਾਬ ਦੇ Chief Minister Bhagwant Singh Mann ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
ਕੇਂਦਰ ਤੇ ਰਾਜ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ ਮਨੁੱਖੀ ਅਧਿਕਾਰ ਕਮਿਸ਼ਨ ਆਮ ਲੋਕਾਂ ਦੇ ਹੱਕਾਂ ਦੀ ਉਲੰਘਣਾ ਰੋਕਣ ਲਈ ਕਰ ਰਿਹੈ ਵੱਡੀ ਪੱਧਰ ਤੇ ਕੰਮ
ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਵਾਲੇ ਹਰ ਨੇਤਾ ਨੂੰ ਮਿਲੇਗਾ ਸਨਮਾਨ : ਜ਼ਾਹਿਦਾ ਸੁਲੇਮਾਨ