ਕੈਨੇਡਾ ਦੇ ਸ਼ਹਿਰ ਐਡਮਾਂਟਨ ਵਿਖੇ ਹਲਕਾ ਗਿੱਲ ਤੋਂ ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਸੱਜਣਾਂ ਅਤੇ ਮਿੱਤਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ।