ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ, ਸ. ਸੁਖਮਿੰਦਰ ਸਿੰਘ (ਸਕੱਤਰ ਵਿੱਦਿਆ) ਅਤੇ ਸ਼੍ਰੀਮਤੀ ਸਤਵੰਤ ਕੌਰ (ਸਹਾਇਕ ਡਾਇਰੈਕਟਰ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਅੱਜ ਇੱਕ ਅਹਿਮ ਵਿੱਦਿਅਕ ਉਪਰਾਲਾ ਕੀਤਾ ਗਿਆ। ਇ