Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Nadda

ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜ੍ਹਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜੋਰਾਂ ਤੇ

ਡਿਪਟੀ ਕਮਿਸ਼ਨਰ ਵੱਲੋਂ ਮੁਰੰਮਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸੜਕ ਨੂੰ ਜਲਦੀ ਤੋਂ ਜਲਦੀ ਵਰਤੋਂ ਯੋਗ ਬਣਾਉਣ ਦੀ ਹਦਾਇਤ

 

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਯਾਗਾਓਂ ਦੀ ਨਾਡਾ-ਖੁੱਡਾ ਲਾਹੌਰਾ ਸੜਕ ਤੇ ਪਏ ਪਾੜ ਨੂੰ ਸਫ਼ਲਤਾਪੂਰਵਕ ਬੰਦ ਕੀਤਾ

 ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ- ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ ਕਾਰਨ ਵਾਪਰ ਸਕਦੀ ਸੀ।

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ, ਅੱਜ ਸੂਬੇ ਵਿੱਚ 4 ਲੱਖ ਮੀਟਰਕ ਟਨ ਝੋਨਾ ਖਰੀਦਿਆ