Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

NagarPanchayats

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।