ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਗਈਆਂ।
ਮਾਲ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ
ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ
ਤਹਿਸੀਲ ਦਫਤਰ ਮਾਲੇਰਕੋਟਲਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ । ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੇਖਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਅਫਸਰ ਮਨਮੋਹਨ ਸਿੰਘ ਦੀ ਤਾਇਨਾਤੀ ਕਰਵਾਈ ਹੈ
ਅੱਜ ਇੱਥੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ ਗਿਆ।