ਅੰਮ੍ਰਿਤਸਰ ਸੈਂਟਰਲ ਹਲਕੇ ਦੇ ਇਤਿਹਾਸਕ ਇਲਾਕੇ ਨਮਕ ਮੰਡੀ ਵਿੱਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੰਦਿਆਂ ਹਲਕਾ ਇੰਚਾਰਜ ਵੱਲੋਂ ਸੜਕ ਬਣਾਉਣ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ ਗਿਆ।