ਪ੍ਰਬੰਧਕਾਂ ਵੱਲੋਂ ਪਰਿਵਾਰਕ ਮੈਂਬਰ ਸਨਮਾਨਿਤ
ਭਾਈ ਜਗਮੇਲ ਸਿੰਘ ਛਾਜਲਾ ਦਾ ਜਥਾ ਕੀਰਤਨ ਕਰਦਾ ਹੋਇਆ।
ਸੁਨਾਮ ਵਿਖੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ
ਸੁਨਾਮ ਵਿਖੇ ਭਗਤ ਨਾਮਦੇਵ ਜੀ ਦੇ ਮਨਾਏ ਪ੍ਰਕਾਸ਼ ਦਿਹਾੜੇ ਮੌਕੇ ਰਾਗੀ ਜਥਾ ਕੀਰਤਨ ਕਰਦਾ ਹੋਇਆ, - ਸੱਜੇ ਬੀਬੀਆਂ ਹਾਜ਼ਰੀ ਭਰਦੀਆਂ ਹੋਈਆਂ।