ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਨਾਮ ਵਿਖੇ ਟਕਸਾਲੀ ਅਕਾਲੀ ਪਰਿਵਾਰ ਦੇ ਮੈਂਬਰ ਬੀਬੀ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ।