ਪਾਇਲਟ ਪ੍ਰੋਜੈਕਟ ਦਾ ਉਦੇਸ਼ ਪਾਰਦਰਸ਼ਿਤਾ ਵਧਾਉਣਾ, ਰਾਜਸਵ ਚੋਰੀ ਨੂੰ ਰੋਕਨਾ ਅਤੇ ੧ਨ ਸਹੂਲਤ ਵਿੱਚ ਸੁਧਾਰ ਕਰਨਾ ਹੈ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਨਰਾਇਣਗੜ੍ਹ ਅਨਾਜ ਮੰਡੀ ਵਿਚ ਜਨਸੰਵਾਦ ਪ੍ਰੋਗ੍ਰਾਮ ਤਹਿਤ ਲੋਕਾਂ ਦੀ ਸਮਸਿਆਵਾਂ ਨੂੰ ਸੁਣਿਆ।