ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਇਲਾਜ ਬਾਅਦ ਮੁੜ ਵਸੇਬੇ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (ਐਨਏ) ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।