ਆਗੂਆਂ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਵੱਲੋਂ ਦਿੱਤੇ ਗਏ ਸੰਦੇਸ਼ ਸਮਾਜ ਵਿੱਚ ਸਕਾਰਾਤਮਕ ਊਰਜਾ ਭਰਦੇ ਹਨ ਅਤੇ ਹਰ ਵਰਗ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਪ੍ਰੋਗਰਾਮ ਦੌਰਾਨ ਸਰਕਲ ਦੇ ਸੀਨੀਅਰ ਆਗੂ, ਅਹੁਦੇਦਾਰ, ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਨਗਰ ਨਿਵਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।