Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

NashaMuktiMorcha

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਦਾ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਸਨਮਾਨ

ਅੰਮ੍ਰਿਤਸਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। 

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ।