Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

NationalDoctorsDay

ਰਾਸ਼ਟਰੀ ਡਾਕਟਰਜ਼ ਡੇ ਮਨਾਇਆ

ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਰਾਸ਼ਟਰੀ ਡਾਕਟਰਜ਼ ਡੇ ਮਨਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੇ ਐਸ.ਐਮ.ਓ ਨੇ ਹਸਪਤਾਲ ਵਿੱਚ ਕੰਮ ਕਰ ਰਹੇ ਡਾਕਟਰਾਂ ਨੂੰ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਮਰੀਜ਼ਾਂ ਦੀ ਸਿਹਤ ਸੰਭਾਲ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ  ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨਾਂ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।