ਜੈਮਸ ਪਬਲਿਕ ਸਕੂਲ, ਪਟਿਆਲਾ ਦੀ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਗਵਾਈ, ਨਵੀਨਤਾਕਾਰੀ ਸੋਚ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਯੋਗਦਾਨ ਦੇ ਮੱਦੇਨਜ਼ਰ ਵੱਕਾਰੀ 'ਨੈਸ਼ਨਲ ਲੌਰੀਏਟ ਪ੍ਰਿੰਸੀਪਲ ਐਵਾਰਡ-2026' ਨਾਲ ਸਨਮਾਨਿਤ ਕੀਤਾ ਗਿਆ ਹੈ।