Friday, September 19, 2025

NationalLevel

ਕੌਮਾਂਤਰੀ ਪੱਧਰ ਤੇ ਪੁਲਿਸ ਖੇਡਾਂ ਚ ਮੈਡਲ ਜੇਤੂ ਸਰਬਜੀਤ ਸਨਮਾਨਿਤ 

ਅਮਰੀਕਾ ਦੇ ਸ਼ਹਿਰ ਅਲਬਾਮਾ ਵਿਖੇ ਹੋਈਆਂ ਵਰਲਡ ਪੁਲਿਸ ਐਂਡ ਫਾਇਰ ਖੇਡਾਂ 2025 ਵਿੱਚ ਸੋਨੇ ਅਤੇ ਕਾਂਸੇ ਦਾ ਮੈਡਲ ਜਿੱਤਣ ਵਾਲੇ ਖੁਫ਼ੀਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਸੁਨਾਮ ਦੇ ਜੰਮਪਲ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਸ਼ਹੀਦ ਊਧਮ ਸਿੰਘ ਕੰਬੋਜ ਯਾਦਗ਼ਾਰ ਕਮੇਟੀ ਵੱਲੋਂ ਆਯੋਜਿਤ ਕੀਤੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਨਮਾਨਿਤ ਕੀਤਾ ਗਿਆ। 

ਕੌਮਾਂਤਰੀ ਪੱਧਰ 'ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ

ਭੌਤਿਕ ਵਿਗਿਆਨ ਦਾ ਖੋਜ ਪੱਤਰ ਅਮਰੀਕਾ ਵਿੱਚ ਹੋ ਰਹੀ ਡੈਨਵਰ ਐਕਸ-ਰੇਅ ਕਾਨਫ਼ਰੰਸ ਲਈ ਹੋਇਆ ਸਵੀਕਾਰ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੀ.ਐਸ.ਈ.ਬੀ.-ਸਮਰਥਿਤ ਪਲੇਟਫਾਰਮ ਪੰਜਾਬੀ ਭਾਸ਼ਾ ਦੀ ਮੁਹਾਰਤ ਦਾ ਮੁਲਾਂਕਣ ਕਰਨ ਲਈ ਔਨਲਾਈਨ ਸਿਲੇਬਸ ਅਤੇ ਟੈਸਟਿੰਗ ਦਾ ਪ੍ਰਬੰਧ ਕਰ ਰਿਹਾ ਹੈ

ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 2  ਤੋਂ 17 ਜੁਲਾਈ ਤੱਕ

ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 02/07/2025 ਤੋਂ 17/07/2025 ਮੁਕੰਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। 

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ ਪਹਿਲਵਾਨ ਲੜਕੀ ਹੇਜ਼ਲ ਕੌਰ ਨੇ ਨੈਸ਼ਨਲ ਪੱਧਰ 'ਤੇ ਮਹਿਲਾ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਿਆ

 ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ (ਅੰਡਰ-15) ਫਰੀ ਸਟਾਇਲ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ, ਨਾਗਪੁਰ ਮਹਾਂਰਾਸ਼ਟਰ ਵਿਖੇ ਕਰਵਾਈ ਗਈ 

ਪੰਜਾਬ ਦੇ ਬਹਾਦਰ ਸੈਨਿਕਾਂ ਨੇ ਕੌਮੀ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ : ਰਾਸ਼ਟਰਪਤੀ ਵੱਲੋਂ ਸੂਬੇ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ

ਕਰਨਲ ਮਨਪ੍ਰੀਤ ਸਿੰਘ ਨੂੰ ਕੀਰਤੀ ਚੱਕਰ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਹੰਸ ਨੂੰ ਸ਼ੌਰਿਆ ਚੱਕਰ ਨਾਲ ਕੀਤਾ ਸਨਮਾਨਿਤ

ਮਨਰਾਜ ਸਿੰਘ ਨੇ ਦਾ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ

ਦਾ ਪਲੇ ਵੇਜ ਸਕੂਲ ਦੇ ਚੇਅਰਮੈਨ ਡਾ.ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਪੋਰਟਸ ਇੰਚਾਰਜ ਸੁਰਿੰਦਰਪਾਲ ਸਿੰਘ ਐਸਪੀ ਦੇ ਤਾਲਮੇਲ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਕਿਰਤ ਮੰਤਰੀ ਸੌਂਦ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਪੈਨਸ਼ਨਾਂ ਅਤੇ ਹੋਰ ਲਾਭ ਪ੍ਰਦਾਨ ਕਰਨ ਦਾ ਦਿੱਤਾ ਸੁਝਾਅ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ

ਨੈੱਟਬਾਲ ‘ਚ ਨੈਸ਼ਨਲ ਪੱਧਰ ‘ਤੇ ਜੇਤੂ ਖਿਡਾਰੀਆਂ ਦਾ ਡੀਸੀ ਬਰਨਾਲਾ ਨੇ ਕੀਤਾ ਸਨਮਾਨ

ਕੋਰਬਾ (ਛੱਤੀਸਗੜ੍ਹ) ਵਿਖੇ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਂਟਬਾਲ ਵਿੱਚ ਜਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ 

ਹਰਿਆਣਾ ਨੂੰ ਇੱਕ ਵਾਰ ਫਿਰ ਮਿਲੀ ਕੌਮੀ ਪੱਧਰ ਦੀ ਪਹਿਚਾਣ

ਸੂਬੇ ਨੇ ਲਾਜਿਸਟਿਕ ਈਜ ਏਕ੍ਰਾਸ ਡਿਫਰੇਂਟ ਸਟੇਟਸ (ਲੀਡਰਸ) 2024 ਸਰਵੇਖਣ ਵਿਚ ''ਅਚੀਵਰਸ'' ਸ਼੍ਰੇਣੀ ਨੂੰ ਲਗਾਤਾਰ ਤੀਜੇ ਸਾਲ ਰੱਖਿਆ ਬਰਕਰਾਰ

39ਵੇਂ ਰਾਸ਼ਟਰੀ ਪੱਧਰ ਦੇ ਲਰਨ ਟੂ ਲਿਵ ਟੂਗੈਦਰ ਕੈਂਪ ਦਾ ਦਿਨ-5 

ਭਾਗੀਦਾਰਾ ਬੱਚਿਆਂ ਨੂੰ ਮੋਬਾਈਲ ਫੋਨਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ