Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

NationalSchool

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ

70ਵੀਆਂ ਸਕੂਲ ਗੇਮਸ ਵਿੱਚ ਦਿਸ਼ਾਂਤ ਦੀ ਸ਼ਾਨਦਾਰ ਪ੍ਰਾਪਤੀ, ਟੈਗੋਰ ਇੰਟਰਨੈਸ਼ਨਲ ਸਕੂਲ ਦਾ ਨਾਮ ਕੀਤਾ ਰੌਸ਼ਨ

ਸਕੂਲ ਪ੍ਰਬੰਧਨ ਨੇ ਦਿਸ਼ਾਂਤ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।

 
 

ਟੈਗੋਰ ਇੰਟਰਨੈਸ਼ਨਲ ਸਕੂਲ ਵੱਲੋਂ ਸੀਬੀਐਸਈ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਤਹਿਤ ਅਧਿਆਪਕਾਂ ਲਈ ਟ੍ਰੇਨਿੰਗ

ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ  ਸੀਬੀਐਸਈ ਟ੍ਰੇਨਿੰਗ ਪ੍ਰੋਗਰਾਮ ਅਧਿਆਪਕਾਂ ਲਈ ਗਿਆਨਵਰਧਕ, ਇੰਟਰਐਕਟਿਵ ਅਤੇ ਪ੍ਰੇਰਣਾਦਾਇਕ ਰਿਹਾ ਅਤੇ ਇਸ ਰਾਹੀਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸਮੁੱਚੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਪਹੁੰਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।
 

70ਵੀਆਂ ਜੋਨਲ ਸਕੂਲ ਗੇਮਜ਼ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਕ੍ਰਿਕਟ ਖਿਡਾਰੀਆਂ ਨੇ ਹਾਸਲ ਕੀਤਾ ਦੂਜਾ ਸਥਾਨ

70ਵੀਆਂ ਜੋਨਲ ਸਕੂਲ ਗੇਮਜ਼ ਅਧੀਨ ਕ੍ਰਿਕਟ ਦੇ ਮੁਕਾਬਲੇ ਸਰਕਾਰੀ ਸਕੂਲ, ਘੜਾਮ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। 

ਗੰਗਾ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤਿਆ ਨਾਰਥ ਜ਼ੋਨ ਦਾ ਤਾਜ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਲਿਖਦਿਆਂ ਸੀ.ਬੀ.ਐੱਸ.ਈ. ਨਾਰਥ ਜ਼ੋਨ ਕਲੱਸਟਰ–XVII ਅੰਡਰ-19 ਮੁੰਡਿਆਂ ਦੀ ਖੋ-ਖੋ ਚੈਂਪੀਅਨਸ਼ਿਪ ਆਪਣੇ ਨਾਮ ਕਰ ਲਈ ਹੈ।

ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ

ਸੀ. ਬੀ. ਐਸ. ਈ. ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਭਾਰਤੀ ਭਾਸ਼ਾ ਸਮਰ ਕੈਂਪ–2026  ਦਾ ਸੱਤ ਦਿਨਾਂ ਦਾ ਸਫਲ ਆਯੋਜਨ ਕੀਤਾ ਗਿਆ। 000000

ਖਨੌਰੀ ਦੇ ਗੰਗਾ ਇੰਟਰਨੈਸ਼ਨਲ ਸਕੂਲ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਖਨੌਰੀ ਨੇੜਲੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਵਿਦਿਆਰਥੀ ਸਵੇਰੇ ਤੜਕੇ ਹੀ ਸਕੂਲ ਕੈਂਪਸ ਵਿੱਚ ਪਹੁੰਚੇ ਅਤੇ ਯੋਗ ਅਭਿਆਸ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।

ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਰਾਜ ਸਭਾ ’ਚ ਸਰਕਾਰੀ ਸਿੱਖਿਆ ਦਾ ਮਸਲਾ ਉਠਾਇਆ, ਨੈਸ਼ਨਲ ਸਕੂਲ ਫੀ ਕੌਂਸਲ ਬਣਾਉਣ ਦੀ ਮੰਗ

ਰਾਜ ਸਭਾ ਦੇ ਜ਼ੀਰੋ ਆਵਰ ਦੌਰਾਨ ਰਾਜ ਸਭਾ ਮੈਂਬਰ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਦੇਸ਼ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਗੰਭੀਰ ਹਾਲਤ ਵੱਲ ਧਿਆਨ ਖਿੱਚਦਿਆਂ ਇਸ ਨੂੰ ਮਿਸ਼ਨ ਮੋਡ ਵਿੱਚ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

ਬਾਬਾ ਦੀਪ ਸਿੰਘ ਸਕੂਲ ਦੇ ਦੋ ਖਿਡਾਰੀ ਕੌਮੀ ਸਕੂਲ ਖੇਡਾਂ ਲਈ ਚੁਣੇ 

ਜੰਮੂ ਵਿਖੇ ਫਰਵਰੀ ਮਹੀਨੇ ਵਿੱਚ ਹੋਣ ਜਾ ਰਹੀਆਂ ਕੌਮੀ ਸਕੂਲੀ ਖੇਡਾਂ ਵਿੱਚ ਪੰਜਾਬ ਦੀ ਕਬੱਡੀ ਦੀ ਟੀਮ ਵਿੱਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਖੇਪਲ ਦੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ‘ਚ ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਟਰੈਕ ਸੂਟਾਂ ਨਾਲ ਸਨਮਾਨ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਗਿਲਕੋ ਇੰਟਰਨੈਸ਼ਨਲ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਅਮੀਨ ਨੇ ਰਾਸ਼ਟਰੀ ਪੱਧਰ ਦੀ ਔਨਲਾਈਨ ਕਵਿਜ਼ “ਬਿਓਂਡ ਪਰਸੈਪਸ਼ਨਜ਼” ਵਿੱਚ ਪਹਿਲਾ ਸਥਾਨ ਹਾਸਲ ਕਰਕੇ 

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵੱਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਿੰਗ ਸੰਵੇਦਨਸ਼ੀਲਤਾ ਬਾਰੇ ਸੈਮੀਨਾਰ ਕਰਵਾਇਆ ਗਿਆ।

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ