Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

NationalWorkshop

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ

ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ. ਐੱਮ. ਐੱਸ. ਏ.), ਹੈਦਰਾਬਾਦ ਅਤੇ ਆਈ. ਸੀ. ਏ. ਆਰ.¸ਨੈਸ਼ਨਲ ਮੀਟ ਰਿਸਰਚ ਇੰਸਟੀਚਿਊਟ (ਆਈ. ਸੀ. ਏ. ਆਰ.-ਐੱਨ. ਐੱਮ. ਆਰ. ਆਈ.), ਹੈਦਰਾਬਾਦ ਦੇ ਸਹਿਯੋਗ ਨਾਲ ‘ਵੈਲਥ ਫ਼ਰਾਮ ਲਾਈਵਸਟਾਕ ਵੇਸਟ’ (ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ) ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ।

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ

ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ ਆਫ਼ ਲਾਈਵਸਟਾਕ ਪ੍ਰੋਡਕਟਸ ਟੈਕਨਾਲੋਜੀ (ਐੱਲ. ਪੀ. ਟੀ.) ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ. ਐੱਮ. ਐੱਸ. ਏ.), ਹੈਦਰਾਬਾਦ ਦੇ ਸਹਿਯੋਗ ਨਾਲ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ ਰਾਹੀਂ ਫ਼ਾਰਮ ਦੀ ਮੁਨਾਫ਼ੇਦਾਰੀ ਵਧਾਉਣ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ।