ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ।