ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰਕਾਰ ਹਰਵਿੰਦਰ ਸਿੰਘ ਦਾ ਜਨਮਦਿਨ ਅੱਜ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ ਕਰਦਿਆਂ ਇੱਕ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਨਾਲ ਮਨਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਵਿਸ਼ਾਲ ਮੈਰਾਥਨ ਦੌੜ ਕਰਵਾਈ ਜਾਵੇਗੀ।