ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਸੋਮਵਾਰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ।